ਗੁਰਦਾਸਪੁਰ, 1 ਮਈ ( ਸਰਬਜੀਤ ਸਿੰਘ)– ਐਸ ਜੀ ਪੀ ਪ੍ਰਧਾਨ ਭਾਈ ਧਾਮੀ ਅਤੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਵੱਲੋਂ ਬੀਬੀ ਅੰਮ੍ਰਿਤਾ ਵੜਿੰਗ ਵੱਲੋਂ ਕਾਂਗਰਸ ਦੇ ਖੂਨੀ ਪੰਜੇ ਨੂੰ ਗੁਰੂਆਂ ਦਾ ਪੰਜਾ ਦੱਸਣ ਦਾ ਸਖ਼ਤ ਨੋਟਿਸ ਲੈਣ ਤੋਂ ਬਾਅਦ ਮਾਲਵਾ ਤਰਨਾਦਲ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੇ ਚੀਫ ਕਮਾਂਡਰ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਨੇ ਵੀ ਅੰਮ੍ਰਿਤਾ ਵੜਿੰਗ ਦੀ ਗਲਤੀ ਦੀ ਨਿੰਦਾ ਅਤੇ ਮੁਆਫੀ ਮੰਗਣ ਦੇ ਨਾਲ ਨਾਲ ਚੋਣ ਕਮਿਸ਼ਨ ਤੋਂ ਸਖ਼ਤ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕਰਦੇ ਕੀਤੀ ਹੈ।
