11 ਮਈ ਨੂੰ ਸ਼ਹਿਰੀ ਖੇਤਰਾਂ ਵਿੱਚ ਬਿਜਲੀ ਬੰਦ ਰਹੇਗੀ- ਬਾਜਵਾ

ਗੁਰਦਾਸਪੁਰ

ਗੁਰਦਾਸਪੁਰ, 11 ਮਈ (ਸਰਬਜੀਤ ਸਿੰਘ)– ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਅਫ਼ਸਰ ਹਿਰਦੇਪਾਲ ਸਿੰਘ ਬਾਜਵਾ ਨੇ ਦੱਸਿਆ ਕਿ 11 ਕੇ.ਵੀ ਮੰਡੀ ਫੀਡਰ ’ਤੇ ਚੱਲ ਰਹੀ ਆਰੀਆ ਨਗਰ ਬਰਾਂਚ ਦੀ ਜ਼ਰੂਰੀ ਮੁਰੰਮਤ ਲਈ 11 ਮਈ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਜਿਸ ਕਾਰਨ ਇੰਪਰੂਵਮੈਂਟ ਟਰੱਸਟ ਸਕੀਮ ਨੰਬਰ 5, ਆਰੀਆ ਨਗਰ, ਡਾਲਾ ਫਾਰਮ ਜਵਾਹਰ ਇਨਕਲੇਵ, ਗਾਰਡਨ ਕਲੋਨੀ, ਬੇਗਮਪੁਰਾ ਇਨਕਲੇਵ ਆਦਿ ਇਲਾਕਿਆਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ।

Leave a Reply

Your email address will not be published. Required fields are marked *