ਸੁਖਜਿੰਦਰ ਰਾਜ ਲਾਲੀ ਮਜੀਠੀਆ ਆਪਣੇ ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ

ਗੁਰਦਾਸਪੁਰ

ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ)-। ਵਿਧਾਨ ਸਭਾ ਹਲਕਾ ਮਜੀਠਾ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕਦੇ ਕਾਂਗਰਸ ਪਾਰਟੀ ਦੇ ਵੱਖ ਵੱਖ ਅਹੁਦਿਆਂ ਤੇ ਰਹੇ ਸੁਖਜਿੰਦਰ ਰਾਜ ਲਾਲੀ ਮਜੀਠੀਆ ਆਪਣੇ ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ।

ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਬਟਾਲਾ ਵਿੱਚ ਕੀਤੀ ਪ੍ਰੈੱਸ ਕਾਨਫਰੰਸ ਉਥੇ ਹੀ ਬਿਕਰਮ ਮਜੀਠੀਆ ਨੇ ਕਿਹਾ ਕਿ ਲਾਲੀ ਮਜੀਠੀਆ ਉਹਨਾਂ ਦੇ ਕਈ ਸਾਲ ਵਿਰੋਧੀ ਰਹੇ ਅਤੇ ਜਦਕਿ ਮਹਿਜ ਰਾਜਨੀਤਿਕ ਵਿਰੋਧੀ ਹੀ ਨਹੀਂ ਉਹਨਾਂ ਦੇ ਨਿੱਜੀ ਰੰਜਿਸ਼ ਤਕ ਬਣੀ ਰਹੀ ਲੇਕਿਨ ਅੱਜ ਉਹਨਾਂ ਲਈ ਅਤੇ ਅਕਾਲੀ ਦਲ ਪਾਰਟੀ ਲਈ ਵੱਡਾ ਦਿਨ ਹੈ ਕਿ ਉਹ ਅੱਜ ਅਕਾਲੀ ਦਲ ਚ ਸ਼ਾਮਿਲ ਹੋਏ ਹਨ ਅਤੇ ਇਸ ਨਾਲ ਅਕਾਲੀ ਦਲ ਨੂੰ ਵੱਡਾ ਲਾਭ ਹੋਵੇਗਾ ।

Leave a Reply

Your email address will not be published. Required fields are marked *