ਪ੍ਰਤਾਪ ਸਿੰਘ ਬਾਜਵਾ ਨੇ ਪਰਿਵਾਰ ਸਮੇਤ ਕੀਤਾ ਮਤਦਾਨ

ਪੰਜਾਬ

ਗੁਰਦਾਸਪੁਰ, 1 ਜੂਨ (ਸਰਬਜੀਤ ਸਿੰਘ)—ਵਿਰੋਧੀ ਧਿਰ ਦੇ ਆਗੂ ਅਤੇ ਹਲਕਾ ਕਾਦੀਆਂ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਪਰਿਵਾਰ ਸਮੇਤ ਪੋਲਿੰਗ ਬੂਥ ਤੇ ਜਾ ਕੇ ਮਤਦਾਨ ਕੀਤਾ।

Leave a Reply

Your email address will not be published. Required fields are marked *