ਪੰਜਾਬ ਸਰਕਾਰ ਵੱਲੋਂ ਜਾਰੀ ਕੀਤਾ ਕੰਟਰੈਕਟ ’ਤੇ ਕੰਮ ਕਰਦੇ ਮੁਲਾਜ਼ਮਾਂ ਲਈ ਅਹਿਮ ਪੱਤਰ

ਪੰਜਾਬ

ਚੰਡੀਗੜ੍ਹ,‌‌ਗੁਰਦਾਸਪੁਰ, 19 ਜੂਨ ( ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਕੰਟਰੈਕਟ ਉਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਵਿੱਚ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।

Leave a Reply

Your email address will not be published. Required fields are marked *