ਜਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਮਸਲਿਆਂ ਦੇ ਹੱਲ ਲਈ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦਾ ਵਫਦ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲਿਆ

ਗੁਰਦਾਸਪੁਰ

ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ)– ਸੂਬਾਈ,ਬਾਰਡਰ ਏਰੀਏ ਅਤੇ ਕੁਝ ਜਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਮਸਲਿਆਂ ਦੇ ਹੱਲ ਕਰਨ ਲਈ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦਾ ਇੱਕ ਵਫਦ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਦੀ ਅਗਵਾਈ ਵਿੱਚ ਲੋਕ ਸਭਾ ਮੈਂਬਰ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲਿਆ।ਇਸ ਮੌਕੇ ਸੂਬਾ ਜਨਰਲ ਸਕੱਤਰ ਕਵਲਜੀਤ ਸਿੰਘ ਖੁਸ਼ਹਾਲਪੁਰ,ਸੂਬਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਖਾਸਾਵਾਲਾ,ਲੀਗਲ ਅਡਵਾਈਜ਼ਰ ਪ੍ਰਭਜੋਤ ਸਿੰਘ ਕਾਹਲੋਂ,ਸੂਬਾ ਸਕੱਤਰ ਦਰਸ਼ਨ ਸਿੰਘ ਭੰਬੋਈ, ਜਿਲ੍ਹਾ ਪ੍ਰਧਾਨ ਪਰਮਪਾਲ ਸਿੰਘ ਮੇਤਲਾ,ਰਜਿੰਦਰ ਸਿੰਘ,ਸਤਿੰਦਰ ਸਿੰਘ ਭਗਠਾਨਾਂ ਤੁਲੀਆਂ,ਅਮਨਦੀਪ ਸਿੰਘ ਭੰਡਾਲ,ਅਮਰੀਕ ਸਿੰਘ ਸ਼ਾਹਪੁਰ,ਚਰਨਜੀਤ ਸਿੰਘ ਕਲਾਨੌਰ ਅਤੇ ਸਤਨਾਮ ਸਿੰਘ ਜੌੜੀਆਂ ਖੁਰਦ ਹਾਜਿਰ ਸਨ।

Leave a Reply

Your email address will not be published. Required fields are marked *