ਵਿਆਹ ਪੁਰਬ ਦੇ ਅਵਸਰ ‘ਤੇ 18 ਸਤੰਬਰ ਨੂੰ ਜਿਲ੍ਹੇ ਗੁਰਦਾਸਪੁਰ ਛੁੱਟੀ ਰਹੇਗੀ-ਡਿਪਟੀ ਕਮਿਸ਼ਨਰ

ਗੁਰਦਾਸਪੁਰ

ਗੁਰਦਾਸਪਰ, 17 ਸਤੰਬਰ (ਸਰਬਜੀਤ ਸਿੰਘ)– ਆਦਿਤਿਆ ਉੱਪਲ ,ਡਿਪਟੀ ਕਮਿਸ਼ਨਰ ਵਲੋਂ ਜਾਰੀ ਕੀਤੇ ਹੁਕਮਾਂ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਵਸਰ ‘ਤੇ 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਕੂਲਾਂ, ਦਫਤਰਾਂ, ਬੋਰਡਾਂ/ਕਾਰਪੋਰੇਸ਼ਨ ਅਤੇ ਸਰਕਾਰੀ ਅਤੇ ਗੈਰ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਦਿਨ ਬੋਰਡ/ਯੂਨੀਵਰਸਿਟੀ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆ।

Leave a Reply

Your email address will not be published. Required fields are marked *