ਮੀਟਿੰਗ ਨੂੰ ਸੰਬੋਧਨ ਕਰਨ ਲਈ ਸੀਟੂ ਪੰਜਾਬ ਦੇ ਪ੍ਰਧਾਨ ਕਾਮਰੇਡ ਚੰਦਰ ਸੇਖਰ ਵਿਸੇਸ ਤੌਰ ਸਿਰਕਤ ਕਰਨਗੇ
ਮਾਨਸਾ, ਗੁਰਦਾਸਪੁਰ, 26 ਨਵੰਬਰ (ਸਰਬਜੀਤ ਸਿੰਘ)– ਸੈਟਰ ਆਫ ਇੰਡੀਅਨ ਟਰੇਡ ਯੂਨੀਅਨਜ ( ਸੀਟੂ) ਜਿਲ੍ਹਾ ਇਕਾਈ ਮਾਨਸਾ ਦੀ ਇੱਕ ਅਹਿਮ ਜਰਨਲਬਾਡੀ ਮੀਟਿੰਗ ਮਿਤੀ 27 ਨਵੰਬਰ ਨੂੰ ਸਵੇਰੇ 11 ਵਜੇ ਸਥਾਨਿਕ ਬਾਲ ਭਵਨ ਨੇੜੇ ਕਚਹਿਰੀਆ ਵਿੱਖੇ ਹੋਵੇਗੀ, ਜਿਸ ਨੂੰ ਸੰਬੋਧਨ ਕਰਨ ਲਈ ਸੀਟੂ ਪੰਜਾਬ ਦੇ ਪ੍ਰਧਾਨ ਕਾਮਰੇਡ ਚੰਦਰ ਸੇਖਰ ਵਿਸੇਸ ਤੌਰ ਤੇ ਸਿਰਕਤ ਕਰਨਗੇ।
ਮੀਟਿੰਗ ਦੌਰਾਨ 1,2 ਦਸੰਬਰ ਦੇ ਦਿੱਲੀ ਸੰਸਦ ਦੇ ਘਿਰਾਓ ਸਮੇਤ ਕਈ ਅਹਿਮ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਜਾਵੇਗੀ।
ਐਡਵੋਕੇਟ ਉੱਡਤ ਨੇ ਸਾਰੇ ਸਾਥੀਆ ਨੂੰ ਅਪੀਲ ਕੀਤੀ ਕਿ ਉਹ ਸਮੇ ਸਿਰ ਮੀਟਿੰਗ ਵਿੱਚ ਹਾਜਰ ਹੌਣ ਦੀ ਕਿਰਪਾਲਤਾ ਕਰਨ ਤਾ ਕਿ ਸਮੇ ਸਿਰ ਮੀਟਿੰਗ ਨੂੰ ਸਮਾਪਤ ਕੀਤਾ ਜਾ ਸਕੇ।

