ਗੁਰਦਾਸਪੁਰ, 25 ਨਵੰਬਰ ( ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਅਫਸਰ ਦਿਹਾਤੀ ਇੰਜੀ. ਹਿਰਦੇਪਾਲ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ 11 ਕੇ.ਵੀ ਗੋਲ ਮੰਦਰ ਦੀ ਜ਼ਰੂਰੀ ਮੁਰੰਮਤ ਕਾਰਨ ਬਿਜਲੀ ਦੀ ਸਪਲਾਈ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ। ਜਿਸ ਨਾਲ ਸੰਗਲਪੁਰਾ ਰੋਡ, ਆਦਰਸ਼ ਨਗਰ, ਜੀ.ਟੀ ਰੋਡ, ਨੰਗਲ ਕੋਟਲੀ, ਜਹਾਜ ਚੌਕ ਦੀ ਸਪਲਾਈ ਪ੍ਰਭਾਵਿਤ ਰਹੇਗੀ।


