ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ) – ਗੁਰਦਾਸਪੁਰ ਦੇ ਮਸ਼ੂਹਰ ਆਈ.ਟੀ ਸੰਸਥਾ ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਸੰਦੀਪ ਕੁਮਾਰ ਨੇ ਦੱਸਿਆ ਕਿ ਕੰਪਿਊਟਰ ਅਤੇ ਆਈ.ਟੀ ਨਾਲ ਸਬੰਧਤ ਨਵੇਂ ਕੋਰਸਾਂ ਸ਼ੁਰੂ ਕੀਤੇ ਹਨ ਜੋ ਵਿਦਿਆਰਥੀਆਂ ਦੇ ਭਵਿੱਖ ਲਈ ਬੜੇ ਹੀ ਲਾਹੇਵੰਦ ਸਾਬਿਤ ਹੋਣਗੇਂ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੰਦੀਪ ਕੁਮਾਰ ਨੇ ਦੱਸਿਆ ਕਿ ਸੀ.ਬੀ.ਏ ਇਨਫੋਟੈਕ ਮਾਹਿਰ ਸਟਾਫ ਵਲੋਂ ਹੁਣ ਵਿਦਿਆਰਥੀਆਂ ਨੂੰ Cloud Computing, UI UX Using FIGMA, Web Development , Accounting with Tally, Networkin, Data Science with Python, Java, Php, Comouter basic, Python, Android, Fashion Designer, office administration ਤੋਂ ਇਲਾਵਾ ਹੋਰ ਕਈ ਨਵੇਂ ਕੋਰਸ ਸ਼ੁਰੂ ਕੀਤੇ ਗਏ ਹਨ। ਐਮ.ਡੀ ਸੰਦੀਪ ਕੁਮਾਰ ਨੇ ਕਿਹਾ ਕਿ ਜਿੰਨਾਂ ਇਹਨਾਂ ਕੋਰਸਾਂ ਦੀ ਫੀਸ ਬਹੁਤ ਹੀ ਘੱਟ ਰੱਖੀ ਗਈ ਹੈ। ਜੇਕਰ ਕੋਈ ਵੀ ਵਿਦਿਆਰਥੀ ਡੈਮੋ ਕਲਾਸ ਲਗਾਉਣ ਦਾ ਚਾਹਵਾਨ ਹੋਵੇ ਤਾਂ ਲਗਾ ਸਕਦਾ ਹੈ। ਐਮ.ਡੀ ਸੰਦੀਪ ਕੁਮਾਰ ਨੇ ਦੱਸਿਆਂ ਕਿ ਸਾਡੇ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਸ਼ਹਿਰ ਵਿਚ ਵਧੀਆਂ ਸੇਵਾਵਾਂ ਦੇਣ ਹੈ। ਉਹਨਾਂ ਕਿਹਾ ਕਿ ਜੇਕਰ ਨੌਜਵਾਨ ਆਪਣਾ ਭਵਿੱਖ ਬਣਾਉਣਾ ਚਾਹੁੰਦੇ ਹਨ ਤਾਂ ਅੱਜ ਹੀ ਸੀ.ਬੀ.ਏ ਇਨਫੋਟੈਕ ਵਿਖੇ ਦਾਖਲਾ ਲੈਣ ਅਤੇ ਆਈ.ਟੀ ਨਾਲ ਸਬੰਧਤ ਕੋਈ ਵੀ ਕੋਰਸ ਕਰਕੇ ਚੰਗੀ ਨੌਕਰੀ ਹਾਸਲ ਕਰਦੇ ਸਕਦੇ ਹਨ। ਸੰਦੀਪ ਕੁਮਾਰ ਨੇ ਇਹ ਵੀ ਦੱਸਿਆ ਕਿ ਜਿਹੜੇ ਵਿਦਿਆਰਥੀ ਪੜਾਈ ਲਈ ਵਿਦੇਸ਼ ਜਾਣ ਦੇ ਚਾਵਹਨ ਹਨ, ਉਹ ਵੀ ਇਹ ਕੋਰਸ ਕਰਕੇ ਵਿਦੇਸ਼ ਵਿਚ ਜਾ ਕੇ ਚੰਗੀਆਂ ਨੌਕਰੀਆਂ ਹਾਸਲ ਕਰ ਸਕਦੇ ਹਨ ਕਿਊਂਕਿ ਵਿਦੇਸ਼ ਵਿਚ ਵੀ ਇਹਨਾਂ ਕੋਰਸਾਂ ਦੀ ਬੜੀ ਹੀ ਡਿਮਾਂਡ ਹੈ।