ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ)–ਜਮਨੇਜੀਅਮ ਹਾਲ, ਗੁਰਦਾਸਪੁਰ ਵਿਖੇ ਅੰਤਰ ਰਾਸ਼ਟਰੀ ਯੋਗਾਂ ਦਿਵਸ ਮਨਾਇਆ ਗਿਆ ਹੈ। ਜਿਸ ਵਿੱਚ ਗੁਰਦਾਸਪੁਰ ਦੇ ਆਦਮੀ, ਔਰਤਾਂ ਅਤੇ ਬੱਚਿਆ ਵੱਲੋਂ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ । ਜਿਸ ਨੂੰ ਜ਼ਿਲਾ ਗੁਰਦਾਸਪੁਰ ਦੇ ਪ੍ਰਸ਼ਾਸਨ ਵਲੋਂ ਇਹ ਲਗਾਇਆ ਗਿਆ ਹੈ ਇਸ ਵਿਚ ਹਿੱਸਾ ਲੈਣ ਵਾਲੇ ਯੋਗ ਆਸਣ ਕਰਦੇ ਹੋਏ।


