ਹੁਸ਼ਿਆਰਪੁਰ ਜਲੰਧਰ ਰੋਡ ਤੇ ਗੈਸ ਕੈਂਟਰ ਨੂੰ ਅੱਗ ਲੱਗਣ ਨਾਲ ਮਰਨ ਵਾਲਿਆਂ ਨੂੰ ਲੋੜੀਂਦੀ ਸਹਾਇਤਾ ਦੇਵੇ ਸਰਕਾਰ ਤੇ ਹਾਦਸੇ ਦੀ ਹੋਵੇ ਪੂਰੀ ਜਾਂਚ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ)– ਜਲੰਧਰ ਹੁਸ਼ਿਆਰਪੁਰ ਰੋਡ ਤੇ ਮੰਡਿਆਲੀ ਨਜ਼ਦੀਕ ਟੈਂਕਰ ਨੂੰ ਅੱਗ ਲੱਗਣ ਕਾਰਨ ਸੈਂਕੜੇ ਲੋਕਾਂ ਦੇ ਮਰਨ ਵੱਡੀ ਗਿਣਤੀ ਵਿੱਚ ਲੋਕਾਂ ਦੇ ਜਖਮੀ ਹੋਣ ਦੀ ਮੰਦਭਾਗੀ ਘਟਨਾ ਪ੍ਰਾਪਤ ਹੋਈ ਹੈ ਦੱਸਿਆ ਜਾ ਰਿਹਾ ਹੈ ਇੱਕ ਮਿੰਨੀ ਬੱਸ ਨਾਲ ਮਾਮੂਲੀ ਟੱਕਰ ਤੋਂ ਬਾਅਦ ਗੈਸ ਕੈਂਟਰ ਪਲਟਿਆ ਤੇ ਉਸ ਨੂੰ ਅੱਗ ਲੱਗ ਗਈ ਜਿਸ ਦੇ ਸਿੱਟੇ ਵਜੋਂ ਵੱਡੀ ਗਿਣਤੀ ਵਿੱਚ ਮਨੁੱਖੀ ਜਾਨਾਂ ਗਈਆਂ, ਵੱਡੀ ਗਿਣਤੀ ਵਿੱਚ ਲੋਕ ਅੱਗ ਨਾਲ ਝੁਲਸੇ ਗਏ ਤੇ ਫੱਫੜ ਹੋਏ, ਜ਼ਖਮੀਆਂ ਨੂੰ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਨੇ ਹਾਦਸੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਮਰਨ ਵਾਲਿਆਂ ਨੂੰ ਦੋ ਦੋ ਲੱਖ ਰੁਪਏ ਅਤੇ ਜ਼ਖਮੀਆਂ ਦਾ ਫਰੀ ਇਲਾਜ ਕਰਵਾਉਣ ਦਾ ਐਲਾਨ ਕੀਤਾ, ਦੱਸਣ ਵਾਲੇ ਲੋਕ ਦੱਸਦੇ ਹਨ ਕਿ ਧਮਾਕਾ ਇਨ੍ਹਾਂ ਜਬਰ ਦਸਤ ਸੀ ਕਿ ਲੋਕਾਂ ਦੀਆਂ ਮਕਾਨਾਂ ਦੀਆਂ ਛੱਤਾਂ ਵੀ ਉੱਡ ਗਈਆਂ , ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਜਲੰਧਰ ਹੁਸ਼ਿਆਰਪੁਰ ਰੋਡ ਦੇ ਮੰਡਿਆਲਾ ਨਜ਼ਦੀਕ ਗੈਸ ਟੈਂਕਰ ਨੂੰ ਅੱਗ ਲੱਗਣ ਕਾਰਨ ਸੈਂਕੜੇ ਲੋਕਾਂ ਦੇ ਮਰਨ ਤੇ ਵੱਡੀ ਗਿਣਤੀ ਵਿੱਚ ਜ਼ਖ਼ਮੀ ਹੋਣ ਵਾਲੀ ਮੰਦਭਾਗੀ ਘਟਨਾ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਮਿਰਤਕਾ ਦੇ ਪ੍ਰਵਾਰਾਂ ਤੇ ਜ਼ਖ਼ਮੀਆਂ ਨੂੰ ਮੁਆਵਜ਼ਾ ਦੇਣ ਦੇ ਨਾਲ ਨਾਲ ਘਟਨਾ ਦੀ ਪੂਰੀ ਜਾਂਚ ਪੜਤਾਲ ਕਰਨ

Leave a Reply

Your email address will not be published. Required fields are marked *