ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)– ਹੜ੍ਹ ਦੀ ਮਾਰ ਝੱਲ ਰਹੇ ਪਰਿਵਾਰਾਂ ਦੇ ਨਾਲ ਖੜ੍ਹਦਿਆਂ, ਸੀ.ਬੀ.ਏ ਇਨਫੋਟੈਕ ਵੱਲੋਂ ਸਹਾਇਤਾ ਯੋਗਦਾਨ ਕੀਤਾ ਗਿਆ। ਇਸ ਮੁਸ਼ਕਲ ਸਮੇਂ ਵਿੱਚ ਲੋਕਾਂ ਦੀ ਮਦਦ ਕਰਨਾ ਸਾਡਾ ਫ਼ਰਜ਼ ਵੀ ਹੈ ਤੇ ਮਨੁੱਖਤਾ ਦੀ ਸੇਵਾ ਵੀ ਹੈ। ਸਾਡਾ ਵਿਸ਼ਵਾਸ ਹੈ 👉 ਸਮਾਜ ਦੀ ਅਸਲੀ ਤਾਕਤ ਇੱਕ-ਦੂਜੇ ਦਾ ਸਾਥ ਦੇਣ ‘ਚ ਹੈ। ਸੀ.ਬੀ.ਏ ਇਨਫੋਟੈਕ ਹਮੇਸ਼ਾ ਸਮਾਜਿਕ ਜ਼ਿੰਮੇਵਾਰੀ ਨਿਭਾਉਂਦਾ ਆ ਰਿਹਾ ਹੈ ਤੇ ਅੱਗੇ ਵੀ ਲੋਕਾਂ ਦੀ ਭਲਾਈ ਲਈ ਸਮਰਪਿਤ ਰਹੇਗਾ।


