ਕਾਂਗਰਸ ਭਵਨ ਚੰਡੀਗੜ੍ਹ ਵਿਖੇ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਦੀ ਚੋਣ ਲਈ ਪ੍ਰਤਾਪ ਸਿੰਘ ਬਾਜਵਾ ਨੇ ਪਾਈ ਆਪਣੀ ਵੋਟ ਚੰਡੀਗੜ੍ਹ October 18, 2022October 18, 2022josh newsLeave a Comment on ਕਾਂਗਰਸ ਭਵਨ ਚੰਡੀਗੜ੍ਹ ਵਿਖੇ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਦੀ ਚੋਣ ਲਈ ਪ੍ਰਤਾਪ ਸਿੰਘ ਬਾਜਵਾ ਨੇ ਪਾਈ ਆਪਣੀ ਵੋਟ ਚੰਡੀਗੜ (ਜੋਸ਼ ਨਿਊਜ਼ ਸਰਵਿਸ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਵਿਧਾਇਕ ਕਾਦੀਆਂ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਪਾਰਟੀ ਦੇ ਆਲ ਇੰਡੀਆ ਪ੍ਰਧਾਨ ਦੀ ਚੋਣ ਲਈ ਕਾਂਗਰਸ ਭਵਨ ਚੰਡੀਗੜ ਆਪਣੀ ਵੋਟ ਪਾਉਂਦੇ ਹੋਏ।