ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ)–ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਨੰਦਪੁਰ ਸਾਹਿਬ ਵਿਖੇ ਮਨਾਈ ਜਾ ਰਹੀ ਸ਼ਹੀਦੀ ਸ਼ਤਾਬਦੀ ਮੌਕੇ ਭਾਵੇਂ ਕਿ ਕੇਂਦਰ ਦੀ ਭਾਜਭਾਈ ਸਰਕਾਰ ਵੀ ਸਰਕਾਰੀ ਪੱਧਰ ਤੇ ਮਨਾ ਰਹੀ ਹੈ ਜੋ ਕਿ ਵਧੀਆ ਫੈਸਲਾ ਹੈ ਅਤੇ ਇਸੇ ਤਰਜ਼ ਵੀ ਪੰਜਾਬ ਸਰਕਾਰ ਆਪਣੀ ਪੱਧਰ ਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸੌਂ ਸਾਲਾ ਸ਼ਹੀਦੀ ਸ਼ਤਾਬਦੀ ਮਨਾਉਣ ਲਈ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਮੈਮੋਰੀਅਲ ਵਿੱਚ 24 ਅਤੇ 26 ਨੂੰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾ ਰਹੀ ਹੈ ਭਾਵੇਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਾਰ ਵਾਰ ਸਰਕਾਰ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਇੰਟਰਫੇਅਰ ਨਾ ਕਰਨ ਦੀ ਅਪੀਲ ਕਰਨ ਦੇ ਬਾਵਜੂਦ ਪੰਜਾਬ ਸਰਕਾਰ ਨੇ ਗਵਰਨਰ ਪੰਜਾਬ ਤੋਂ ਸ਼ਹੀਦੀ ਸ਼ਤਾਬਦੀ ਮੌਕੇ 24 ਅਤੇ 26 ਨਵੰਬਰ ਨੂੰ ਪੰਜਾਬ ਵਿਧਾਨ ਦਾ ਸੈਸ਼ਨ ਅਨੰਦਪੁਰ ਸਾਹਿਬ ਬੁਲਾਉਣ ਦੀ ਆਗਿਆ ਮੰਗੀ ਅਤੇ ਇਹ ਆਗਿਆ ਮਿਲ ਵੀ ਜਾਵੇਗੀ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਭਾਈ ਜੈਤਾ ਮੈਮੋਰੀਅਲ ਅਨੰਦਪੁਰ ਸਾਹਿਬ ਵਿਖੇ 24/26 ਨੂੰ ਸੈਸ਼ਨ ਬੁਲਾਉਣ ਦਾ ਸਵਾਗਤ ਕਰਦੀ ਹੋਈ ਬੇਨਤੀ ਕਰਦੀ ਹੈ ਕਿ ਅਗਰ ਪੰਜਾਬ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਤਾਬਦੀ ਮੌਕੇ ਅਨੰਦਪੁਰ ਸਾਹਿਬ ਵਿਖੇ ਸ਼ਰਧਾ ਭਾਵਨਾਵਾਂ ਨਾਲ ਮਨਾਉਣਾ ਚਾਉਦੀ ਹੈ ਤਾਂ ਲੰਮੇ ਸਮੇਂ ਤੋਂ ਬਿਨਾਂ ਵਜ੍ਹਾ ਜੇਲ੍ਹਾਂ’ਚ


