ਗੁਰਦਾਸਪੁਰ, 30 ਅਕਤੂਬਰ (ਸਰਬਜੀਤ ਸਿੰਘ)- ਲੋਕ ਸੰਗਰਾਮ ਮੋਰਚਾ ਪੰਜਾਬ ਵੱਲੋਂ ਭੇਜੇ ਗਏ ਇੱਕ ਪ੍ਰੈਸ ਨੋਟ ਰਾਹੀਂ ਦੱਸਿਆ ਕਿ ਕਮਿਊਨਿਸਟ ਇੰਕਲਾਬੀ ਲਹਿਰ ਉੱਘੀ ਆਗੂ ਸ਼ਖਸੀਅਤ ਕਾਮਰੇਡ ਸ਼ਮਸ਼ੇਰ ਸਿੰਘ ਸ਼ੇਰੀ ਦੀ ਯਾਦ ਵਿੱਚ ਸ਼ਰਧਾਂਜਲੀ ਸਮਾਰੋਹ 30 ਅਕਤੂਬਰ ਸਵੇਰੇ 11 ਵਜੇ ਸ਼ਹੀਦੀ ਯਾਦਗਾਰ ਖੋਖਲ ਕਲਾਂ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਸਾਰੇ ਹੀ ਇਸ ਵਿੱਚ ਸ਼ਾਮਲ ਹੋਣ।


