ਜਮਹੂਰੀ ਕਿਸਾਨ ਸਭਾ ਏਰੀਆ ਕਮੇਟੀ ਕਲਾਨੌਰ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਕੀਤਾ ਮਾਰਚ

ਗੁਰਦਾਸਪੁਰ

ਗੁਰਦਾਸਪੁਰ, 4 ਦਸੰਬਰ (ਸਰਬਜੀਤ ਸਿੰਘ)-ਮੰਗਾਂ ਨੂੰ ਲੈ ਕੇ ਜਮਹੂਰੀ ਕਿਸਾਨ ਸਭਾ ਏਰੀਆ ਕਮੇਟੀ ਕਲਾਨੌਰ ਦਾ ਜੱਥੇ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਮਾਰਚ ਕੀਤਾ ਗਿਆ | ਇਸ ਦੌਰਾਨ ਮਾਰਚ ਕਰਦੇ ਹੋਏ ਨਾਅਰੇਬਾਜੀ ਵੀ ਕੀਤੀ ਗਈ ਅਤੇ ਮੰਗ ਕੀਤੀ ਗਈਹੈ ਕਿਉਨ੍ਹਾਂ ਦੀ ਮੰਗਾਂ ਵੱਲ ਧਿਆਨ ਦਿੱਤਾ ਜਾਵੇ |

Leave a Reply

Your email address will not be published. Required fields are marked *