ਗੁਰਦਾਸਪੁਰ, 13 ਦਸੰਬਰ (ਸਰਬਜੀਤ ਸਿੰਘ)- ਉਪ ਮੰਡਲ ਅਫਸਰ (ਦਿਹਾਤੀ) ਗੁਰਦਾਸਪੁਰ ਇੰਜੀ. ਹਿਰਦੇਪਾਲ ਸਿੰਘ ਵੱਲੋਂ ਜਾਰੀ ਕੀਤੇ ਗਏ ਪ੍ਰੈਸ ਨੋਟ ਵਿੱਚ ਦੱਸਿਆ ਕਿ 11 ਕੇ.ਵੀ ਆਈ.ਟੀ.ਆਈ ਫੀਡਰ ਦੀ ਜਰੂਰੀ ਮੁਰੰਮਤ ਲਈ 13 ਦਸੰਬਰ ਨੂੰ ਸਵੇਰੇ 10 ਵਜੇ ਤੋਂ 4 ਵਜੇ ਤੱਕ ਬਿਜਲੀ ਬੰਦ ਰਹੇਗੀ | ਜਿਸ ਕਾਰਨ ਰਣਜੀਤ ਬਾਗ, ਬਰਿਆਰ ਅੱਡਾ, ਇੰਡਸਟਰੀ ਏਰੀਆ, ਜੀ.ਟੀ ਰੋਡ, ਮਾਨ ਕੌਰ ਸਿੰਘ ਆਦਿ ਦੀ ਬਿਜਲੀ ਬੰਦ ਰਹੇਗੀ |


