ਗੁਰਦਾਸਪੁਰ, 28 ਦਸੰਬਰ (ਸਰਬਜੀਤ ਸਿੰਘ)-ਆਲ ਇੰਡੀਆ ਕਾਂਗਰਸ ਦੇ ਜਨਰਲ ਸਕੱਤਰ ਕੇ.ਵੀ ਵੈਨੂਗੋਪਾਲ, ਪੰਜਾਬ ਕਾਂਗਰਸ ਦੇ ਇੰਚਾਰਜ਼ ਹਰੀਸ਼ ਚੌਧਰੀ ਅਤੇ ਕਾਦੀਆਂ ਦੇ ਵਿਧਾਇਕ, ਸੀਨੀਅਰ ਕਾਂਗਰਸ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਭਾਰਤ ਜੋੜੋ ਯਾਤਰਾਂ ਦੇ ਸਬੰਧ ਵਿੱਚ ਰਣਨੀਤੀ ਤਿਆਰ ਕਰਨ ਲਈ ਪੰਜਾਬ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਵੀ ਮੌਜੂਦ ਸਨ |


