ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ)–66 ਕੇਵੀ ਸਬ-ਸਟੇਸ਼ਨ ਜੌੜਾ ਛੱਤਰਾਂ ਦੇ ਡਬਲ ਸਰਕਟ ਕਾਰਨ 132 ਕੇਵੀ ਸਬ-ਸਟੇਸ਼ਨ ਗੁਰਦਾਸਪੁਰ ਤੋਂ ਚੱਲਣ ਵਾਲੇ 11 ਕੇਵੀ ਮੀਰਪੁਰ ਫੀਡਰ ਦੀ ਬਿਜਲੀ ਸਪਲਾਈ ਦੋ ਦਿਨ ਪ੍ਰਭਾਵਿਤ ਰਹੇਗੀ।
ਜਾਣਕਾਰੀ ਦਿੰਦਿਆਂ ਉਪ ਮੰਡਲ ਅਫ਼ਸਰ ਇੰਜੀ. ਹਿਰਦੇਪਾਲ ਸਿੰਘ ਬਾਜਵਾ ਨੇ ਦੱਸਿਆ ਕਿ 9 ਅਤੇ 11 ਜਨਵਰੀ ਨੂੰ ਪਿੰਡ ਅਬਲਖੈਰ, ਸੈਨਪੁਰ, ਬਾਬੋਵਾਲ, ਜਾਫਰਪੁਰ, ਮੀਰਪੁਰ, ਹੱਲਾਚਾਹੀਆ, ਬਰਨਾਲਾ, ਘੁੱਲਾ ਆਦਿ ਦੀ ਬਿਜਲੀ ਸਪਲਾਈ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ