ਗੁਰਦਾਸਪੁਰ, 23 ਜਨਵਰੀ (ਸਰਬਜੀਤ ਸਿੰਘ)–ਪੰਜਾਬ ਦੇ ਵਿਰੋਧੀ ਧਿਰ ਆਗੂ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਚੱਬੇਵਾਲ ਵਿਖੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਦੇ ਪਿਤਾ ਸਵ. ਦਰਸ਼ਨ ਕੁਮਾਰ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨਾਂ ਕਿਹਾ ਕਿ ਪ੍ਰਮਾਤਮ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।


