ਚੰਡੀਗੜ੍ਹ, ਗੁਰਦਾਸਪੁਰ, 13 ਮਈ (ਸਰਬਜੀਤ ਸਿੰਘ)– ਦੇਸ਼ ਵਿਚ ਸਫ਼ਾਈ ਕਰਮਚਾਰੀਆਂ ਦੀਆਂ ਕੁਝ ਮੰਗਾਂ ਨੂੰ ਲੈ ਕੇ ਉਹਨਾਂ ਸਾਰਿਆਂ ਵੱਲੋਂ ਲਗਾਤਾਰ ਹੜਤਾਲ ਦਾ ਬਿਗੁਲ ਵਜਾਇਆ ਗਿਆ ਅਤੇ ਫ਼ਸਾਈ ਨਹੀਂ ਕੀਤੀ ਜਾ ਰਹੀ ਹੈ ਜਿਸ ਦੇ ਸਿੱਟੇ ਵੱਜੋਂ ਦੇਸ਼ ਵਿਚ ਜਗਾਹ ਜਗਾਹ ਤੇ ਗੰਦਗੀ ਢੇਰ ਵੇਖਣ ਨੂੰ ਮਿਲ ਰਹੇ ਹਨ ਜਿਸ ਕਰਕੇ ਦੇਸ਼ ਦੇ ਲੋਕਾਂ ਦੀਆਂ ਸਿਹਤ ਸਹੂਲਤਾਂ ਤੇ ਅਸਰ ਪੈ ਰਿਹਾ ਹੈ ਅਤੇ ਇਸ ਨਾਲ ਕਈ ਬਿਮਾਰੀਆਂ ਦੇ ਫੈਲਣ ਦੀ ਸੰਭਾਵਨਾ ਨੂੰ ਰੱਦ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਹੜਤਾਲ ਸ਼ੁਰੂ ਹੋਈ ਨੂੰ ਕਾਫੀ ਦਿਨ ਹੋ ਗਏ ਹਨ ਅਤੇ ਸਰਕਾਰ ਇਹਨਾਂ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ ਕਰਵਾਉਣ ਵਿੱਚ ਬੁਰੀ ਤਰ੍ਹਾਂ ਅਸਫ਼ਲ ਨਜ਼ਰ ਆ ਰਹੀ ਹੈ ਅਤੇ ਦੇਸ਼ ਵਿੱਚ ਜਗ੍ਹਾ ਜਗ੍ਹਾ ਗੰਦਗੀ ਦੇ ਢੇਰ ਲੱਗੇ ਹੋਏ ਹਨ ਜੋ ਲੋਕਾਂ ਦੀ ਸਿਹਤ ਖ਼ਰਾਬ ਕਰਨ ਦਾ ਕਾਰਨ ਬਣ ਸਕਦੇ ਹਨ ਜਦੋਂ ਕਿ ਲੋਕ ਇਸ ਖ਼ਤਰੇ ਤੋਂ ਡਰਦਿਆਂ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਇਹਨਾਂ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਵੱਲ ਵਿਸ਼ੇਸ਼ ਧਿਆਨ ਦੇ ਕੇ ਹੜਤਾਲ ਬੰਦ ਕਰਵਾਈ ਜਾਵੇ ਤਾਂ ਕਿ ਥਾਂ ਥਾਂ ਪਏ ਗੰਦਗੀ ਢੇਰ ਕਰਕੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਦੇਸ਼ ਵਿਚ ਲਗਾਤਾਰ ਚੱਲ ਰਹੀ ਸਫਾਈ ਕਰਮਚਾਰੀਆਂ ਦੀ ਹੜਤਾਲ ਨੂੰ ਖਤਮ ਕਰਵਾਉਣ ਲਈ ਬਣਾਈ 11 ਮੈਂਬਰੀ ਕਮੇਟੀ ਦਾ ਸਵਾਗਤ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਦੇਸ਼ ਵਿਚ ਸਫਾਈ ਕਰਮਚਾਰੀਆਂ ਦੀ ਹੜਤਾਲ ਕਾਫ਼ੀ ਦਿਨਾਂ ਤੋਂ ਚੱਲ ਰਹੀ ਹੈ ਅਤੇ ਸਫਾਈ ਕਰਮਚਾਰੀ ਆਪਣੀਆਂ ਮੰਗਾਂ ਮਨਾਉਣ ਤੋਂ ਬਾਅਦ ਹੜਤਾਲ ਖਤਮ ਕਰਨ ਲਈ ਤਿਆਰ ਨਹੀਂ, ਜਿਸ ਦੇ ਸਿੱਟੇ ਵਜੋਂ ਸ਼ਹਿਰਾਂ ਵਿੱਚ ਜਗ੍ਹਾ ਜਗ੍ਹਾ ਗੰਦਗੀ ਦੇ ਢੇਰ ਲੱਗੇ ਹੋਏ ਹਨ ਜੋ ਲੋਕਾਂ ਦੀ ਸਿਹਤ ਲਈ ਬਹੁਤ ਹਾਨੀਕਾਰਕ ਸਿੱਧ ਹੋ ਸਕਦੇ ਹਨ ਅਤੇ ਬਿਮਾਰੀਆਂ ਫੈਲਣ ਦਾ ਡਰ ਪੈਦਾ ਹੋ ਗਿਆ ਹੈ ਇਸ ਕਰਕੇ ਅਤ


