ਗੁਰਦਾਸਪੁਰ, 14 ਮਾਰਚ (ਸਰਬਜੀਤ ਸਿੰਘ)–ਉਪ ਮੰਡਲ ਅਫਸਰ ਇੰਜੀ. ਹਿਰਦੇਪਾਲ ਸਿੰਘ ਬਾਜਵਾ ਨੇ ਇੱਕ ਪ੍ਰੈਸ ਨੋਟ ਜਾਰੀ ਕਰਦੇ ਹੋਇਆ ਦੱਸਿਆ ਕਿ 11 ਕੇ.ਵੀ ਜੀ.ਐਸ ਨਗਰ ਫੀਡਰ ਦੀ ਜਰੂਰੀ ਮੁਰੰਮਤ ਲਈ 14 ਮਾਰਚ ਨੂੰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਬੰਦ ਰਹੇਗੀ | ਜਿਸ ਕਾਰਨ ਇੰਡਸਟਰੀ ਏਰੀਆ, ਅੱਡਾ ਰਾਮਨਗਰ, ਪੰਡੋਰੀ ਰੋਡ, ਜੀ.ਟੀ ਰੋਡ, ਮਦੌਵਾਲੇ, ਮਾਨ ਕੌਰ ਸਿੰਘ ਆਦਿ ਦੀ ਬਿਜਲੀ ਬੰਦ ਰਹੇਗੀ |


