ਗੁਰਦਾਸਪੁਰ, 16 ਮਾਰਚ (ਸਰਬਜੀਤ ਸਿੰਘ)–ਸੂਬਾ ਕਨਵੀਨਰ ਰੈਡੀਕਲ ਫੋਰਮ ਪੰਜਾਬ ਵੱਲੋਂ 23 ਮਾਰਚ ਨੂੰ ਦੇਸ਼ ਭਗਤ ਯਾਦਗਾਰ ਲੋਗੋਂਵਾਲ ਵਿਖੇ ਸ਼ਹੀਦ ਭਗਤ ਸਿੰਘ ਦੀ ਵਿਚਾਰਾਧਾਰਾ ਮੌਜੂਦਾ ਪ੍ਰਸੰਗ ਵਿੱਚ ਇੱਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ । ਜਿਸ ਵਿੱਚ ਮੁੱਖ ਬੁਲਾਰੇ ਸੀਪੀਆਈ (ਐਮ ਐਲ) ਲਿਬਰੇਸ਼ਨ ਦੇ ਕੇਂਦਰੀ ਕਮੇਟੀ ਦੇ ਮੈਂਬਰ ਸੁਖਦਰਸ਼ਨ ਸਿੰਘ ਨੱਤ ਵਿਸੇਸ਼ ਤੌਰ ‘ਤੇ ਪਹੁੰਚ ਰਹੇ ਹਨ ।


