ਗੁਰਦਾਸਪੁਰ, 16 ਮਾਰਚ (ਸਰਬਜੀਤ ਸਿੰਘ)–ਬਿਕਰਮ ਦੇਵ ਸਿੰਘ ਸੂਬਾ ਪ੍ਰਧਾਨ, ਮੁਕੇਸ਼ ਕੁਮਾਰ ਜਨਰਲ ਸਕੱਤਰ, ਸੂਬਾ ਕਮੇਟੀ ਡੈਮੋਕ੍ਰੇਟਿਕ ਟੀਚਰਜ਼ ਫਰੰਟ, ਡੀ.ਟੀ.ਐਫ ਪੰਜਾਬ ਵੱਲੋਂ 23 ਮਾਰਚ 2023 ਨੂੰ ਚੇਤਨਾ ਸੈਮੀਨਾਰ ਲਈ ਜਲੰਧਰ ਪੁੱਜਣ ਦਾ ਸੱਦਾ ਦਿੱਤਾ ਗਿਆ ਹੈ | ਜਿਸ ਵਿੱਚ ਡਾ. ਕੁਲਦੀਪ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇਸ਼ ਭਗਤ ਸਿੰਘ ਯਾਦਗਾਰ ਮਿੰਨੀ ਹਾਲ ਜਲੰਧਰ ਵਿਖੇ ਪਹੁੰਚਣ ਲਈ ਅਪੀਲ ਕੀਤੀ ਗਈ ਹੈ |


