ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਮੱਦੇਨਜਰ ਰੱਖਦੇ ਹੋਏ 23 ਨੂੰ ਸਰਕਾਰੀ ਛੁੱਟੀ ਗੁਰਦਾਸਪੁਰ May 19, 2023May 19, 2023josh newsLeave a Comment on ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਮੱਦੇਨਜਰ ਰੱਖਦੇ ਹੋਏ 23 ਨੂੰ ਸਰਕਾਰੀ ਛੁੱਟੀ ਗੁਰਦਾਸਪੁਰ, 19 ਮਈ (ਸਰਬਜੀਤ ਸਿੰਘ)–ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਮੱਦੇਨਜਰ ਰੱਖਦੇ ਹੋਏ 23 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ | ਇਸ ਵਿੱਚ ਸਮੂਹ ਪੰਜਾਬ ਦੇ ਬੋਰਡ ਕਾਰਪੋਰੇਸ਼ਨਾਂ ਦੇ ਦਫਤਰ ਆਦਿ ਬੰਦ ਰਹਿਣਗੇ |