ਮੁੱਖ ਮੰਤਰੀ ਪੰਜਾਬ ਨੇ ਮਹਿੰਗਾਈ ਭੱਤੇ ਦੇ ਬਕਾਏ ਦੀ ਇੱਕ ਕਿਸ਼ਤ ਜਾਰੀ ਕੀਤੀ

ਗੁਰਦਾਸਪੁਰ

ਗੁਰਦਾਸਪੁਰ, 25 ਮਈ (ਸਰਬਜੀਤ ਸਿੰਘ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਸਰਕਾਰੀ ਮੁਲਾਜ਼ਮਾਂ ਨੂੰ ਇੱਕ ਤੋਹਫਾ ਦਿੰਦੇ ਹੋਏ ਮਹਿੰਗਾਈ ਭੱਤੇ ਦੇ ਬਕਾਏ ਦੀ ਇੱਕ ਕਿਸ਼ਤ ਜਾਰੀ ਕਰ ਦਿੱਤੀ ਹੈ। 1 ਜੁਲਾਈ 2015 ਤੋਂ 31 ਦਸੰਬਰ 2015 ਤੱਕ ਦੇ 6 ਫੀਸਦ ਦੀ ਦਰ ਨਾਲ ਵਧੇ ਹੋਏ ਮਹਿੰਗਾਈ ਭੱਤੇ ਦੇ ਬਕਾਏ ਦੀ ਬਣਦੀ ਰਾਸ਼ੀ 356 ਕਰੋੜ ਰੁਪਏ ਨੂੰ ਪ੍ਰਵਾਨਗੀ ਦਿਤੀ ਹੈ।

Leave a Reply

Your email address will not be published. Required fields are marked *