ਮੁੱਖ ਮੰਤਰੀ ਨੇ ਕੀਤਾ ਟਵੀਟ ਗੁਰਦਾਸਪੁਰ July 16, 2023July 16, 2023josh newsLeave a Comment on ਮੁੱਖ ਮੰਤਰੀ ਨੇ ਕੀਤਾ ਟਵੀਟ ਗੁਰਦਾਸਪੁਰ, 16 ਜੁਲਾਈ (ਸਰਬਜੀਤ ਸਿੰਘ)–ਪਵਿੱਤਰ ਬਾਣੀ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ ਕਿ ਫਿਰ ਤੋਂ ਬਾਦਲ ਪਰਿਵਾਰ ਦੀ ਕੰਪਨੀ ਦੇ ਖਾਸ ਬੰਦਿਆ ਦੇ ਹੱਥਾਂ ਨਹੀਂ ਜਾਣ ਦਿੱਤਾ ਜਾਵੇਗਾ।