ਪਸ਼ੂ ਪਾਲਣ ਵਿਭਾਗ ਵੱਲੋਂ ਐਸਕਾਡ ਸਕੀਮ ਅਧੀਨ ਪਿੰਡ ਗਜਨੀਪੁਰ ਵਿਖੇ ਜ਼ਿਲ੍ਹਾ ਪੱਧਰੀ ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ ਲਗਾਇਆ

ਕਿਸਾਨ ਖੇਤੀਬਾੜੀ ਦੇ ਨਾਲ ਸਹਾਇਕ ਕਿੱਤੇ ਸ਼ੁਰੂ ਕਰਕੇ ਆਪਣੀ ਆਰਥਿਕ ਸਥਿਤੀ ਮਜ਼ਬੂਤ ਕਰਨ – ਰਮਨ ਬਹਿਲ ਗੁਰਦਾਸਪੁਰ, 17 ਦਸੰਬਰ (ਸਰਬਜੀਤ ਸਿੰਘ ) – ਪਸ਼ੂ ਪਾਲਣ ਵਿਭਾਗ, ਗੁਰਦਾਸਪੁਰ ਵੱਲੋਂ ਐਸਕਾਡ ਸਕੀਮ ਅਧੀਨ ਅੱਜ ਪਿੰਡ ਗਜਨੀਪੁਰ ਵਿਖੇ ਜ਼ਿਲ੍ਹਾ ਪੱਧਰੀ ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ […]

Continue Reading

ਅਨਾਥ ਅਤੇ ਬੇਸਹਾਰਾ ਬੱਚਿਆਂ ਦੀ ਦੇਖ-ਭਾਲ ਕਰ ਰਹੀਆਂ ਗੈਰ-ਸਰਕਾਰੀ ਸੰਸਥਾਵਾਂ ਦੀ ਜੁਵੇਨਾਇਲਜਸਟਿਸ ਐਕਟ 2015 ਦੀ ਧਾਰਾ 41 (1) ਦੇ ਅਧੀਨ ਰਜਿਸਟਰੇਸ਼ਨ ਕਰਵਾਉਣਾ ਲਾਜ਼ਮੀ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 17 ਦਸੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਵਿੱਚ 0 ਤੋਂ 18 ਸਾਲ ਤੱਕ ਦੇ ਜ਼ਰੂਰਤਮੰਦ ਅਤੇ ਬੇਸਹਾਰਾ ਬੱਚਿਆਂ ਦੀ ਸੁਰੱਖਿਆ ਅਤੇ ਦੇਖ-ਭਾਲ ਕਰ ਰਹੀਆਂ ਗੈਰ-ਸਰਕਾਰੀ ਸੰਸਥਾਵਾਂ ਜਿਨ੍ਹਾਂ ਵੱਲੋਂ ਅਜਿਹੇ ਬੱਚਿਆਂ ਨੂੰ ਕਿਸੇ ਵੀ ਬਾਲ ਦੇਖ-ਭਾਲ ਸੰਸਥਾਵਾਂ ਜਾਂ ਬਾਲ ਘਰ ਵਿੱਚ ਰੱਖਿਆ ਜਾ ਰਿਹਾ ਹੈ ਤਾਂ ਅਜਿਹੀਆਂ ਸੰਸਥਾਵਾਂ ਦਾ ਜੁਵੇਨਾਇਲ ਜਸਟਿਸ ਐਕਟ 2015 ਦੀ ਧਾਰਾ […]

Continue Reading

ਸੁਸਾਸ਼ਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਂਵਾਂ ‘ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਗੁਰਦਾਸਪੁਰ, 17 ਦਸੰਬਰ (ਸਰਬਜੀਤ ਸਿੰਘ ) – ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ਵਿਆਪੀ ਮੁਹਿੰਮ ‘ਪ੍ਰਸ਼ਾਸਨ ਗਾਓਂ ਕੀ ਔਰ’ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 19 ਤੋਂ 24 ਦਸੰਬਰ ਤੱਕ ‘ਸੁਸਾਸ਼ਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਮਨਾਇਆ ਜਾਵੇਗਾ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ।ਇਸ ਸਬੰਧੀ ਜਾਣਕਾਰੀ ਦਿੰਦੇ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਡਿਸਟ੍ਰਿਕਟ ਵਾਟਰ ਐਂਡ ਸੈਨੀਟੇਸ਼ਨ ਮਿਸ਼ਨ ਤਹਿਤ ਚੱਲ ਰਹੇ ਕੰਮਾਂ ਦਾ ਰੀਵਿਊ ਕੀਤਾ

ਗੁਰਦਾਸਪੁਰ, 17 ਦਸੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿੱਚ ਡਿਸਟ੍ਰਿਕਟ ਵਾਟਰ ਐਂਡ ਸੈਨੀਟੇਸ਼ਨ ਮਿਸ਼ਨ ਤਹਿਤ ਜਿਲੇ ਵਿੱਚ ਚੱਲ ਰਹੇ ਕੰਮਾਂ ਦੀ ਰੀਵਿਊ ਕੀਤਾ ਗਿਆ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਹਰਜਿੰਦਰ ਸਿੰਘ , ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਕਾਰਜਕਾਰੀ ਇੰਜੀਨੀਅਰ-ਕਮ-ਜਿਲ੍ਹਾ ਸੈਨੀਟੇਸ਼ਨ ਅਫਸਰ ਵਿਜੈ […]

Continue Reading

ਗੁਆਂਢੀ ਦੇਸ਼ ਨਿਪਾਲ ਬਾਰਡਰ ਤੇ ਤਾਇਨਾਤ ਇੰਡੀਅਨ ਆਰਮੀ ਦੇ ਨੌਜਵਾਨਾਂ ਵੱਲੋਂ ਸਿੱਖ ਧਾਰਮਿਕ ਆਗੂਆਂ ਨੂੰ ਸਨਮਾਨ ਦੇਣਾ ਸ਼ਲਾਘਾਯੋਗ ਕਦਮ- ਸੰਤ ਸੁਖਵਿੰਦਰ ਸਿੰਘ ਆਲੋਵਾਲ

ਫਿਲੌਰ, ਗੁਰਦਾਸਪੁਰ, 17 ਦਸੰਬਰ (ਸਰਬਜੀਤ ਸਿੰਘ)– ਦੋਆਬੇ ਖੇਤਰ’ਚ ਆਪਣੀਆਂ ਧਾਰਮਿਕ, ਸਮਾਜਿਕ ਤੇ ਸਿਆਸੀ ਸਰਗਰਮੀਆਂ ਕਰਕੇ ਦੇਸ਼ਾਂ ਵਿਦੇਸ਼ਾਂ ਵਿੱਚ ਸਿੱਖੀ ਪ੍ਰਚਾਰ ਲਈ ਪ੍ਰਸਿੱਧ ਹੋਏ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਦੇ ਮੁੱਖੀ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ ਆਪਣੇ ਜਥੇ ਸਮੇਤ ਅੱਜ ਕੱਲ੍ਹ ਯੂ ਪੀ ਵਿਖੇ ਸਿੱਖੀ ਦੇ ਧਰਮ ਪ੍ਰਚਾਰ ਹਿੱਤ […]

Continue Reading

ਯੂ.ਪੀ ਦੇ ਗੁਰਦੁਆਰਾ ਟਾਟਰਗੰਜ ਨੇੜੇ ਨੇਪਾਲ ਬਾਰਡਰ ਵਿਖੇ ਸਥਾਨਕ ਸੰਗਤਾਂ ਵੱਲੋਂ ਗੁਰੂ ਨਾਨਕ ਦੇਵ ਜੀ ਤੇ ਸਮੂਹ ਸ਼ਹੀਦਾਂ ਦੀ ਯਾਦ ‘ਚ ਗੁਰਮਤਿ ਸਮਾਗਮ ਕਰਵਾਇਆ- ਸੰਤ ਸੁਖਵਿੰਦਰ ਸਿੰਘ ਆਲੋਵਾਲ

ਯੂ.ਪੀ, ਗੁਰਦਾਸਪੁਰ, 17 ਦਸੰਬਰ (ਸਰਬਜੀਤ ਸਿੰਘ)– ਯੂ.ਪੀ ਦੇ ਗੁਰਦੁਆਰਾ ਟਾਟਰਗੰਜ ਨੇੜੇ ਨੇਪਾਲ ਬਾਰਡਰ ਦੀਆਂ ਸੰਗਤਾਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਇੱਕ ਵੱਡਾ ਗੁਰਮਤਿ ਸਮਾਗਮ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਬਾਬਾ ਗੁਲਾਬ ਸਿੰਘ ਦੇ ਨਾਲ ਨਾਲ ਸਥਾਨਕ ਸੰਗਤਾਂ ਦੇ […]

Continue Reading

ਦੇਸ਼ ਦੀ ਮੋਦੀ ਸਰਕਾਰ ਦੇ ਹੱਥਾਂ ਵਿੱਚ ਦੇਸ਼ ਸੁਰੱਖਿਤ ਨਹੀਂ- ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 17 ਦਸੰਬਰ (ਸਰਬਜੀਤ ਸਿੰਘ)– ਸੀਪੀਆਈ ਐਮਐਲ ਲਿਬਰੇਸ਼ਨ ਨੇ ਗੁਰਦਾਸਪੁਰ ਨੇੜਲੇ ਇਤਿਹਾਸਿਕ ਪਿੰਡ ਗੁਰਦਾਸ ਨੰਗਲ ਵਿਖੇ ਰਾਜਨੀਤਕ ਕਾਨਫਰੰਸ ਕੀਤੀ। ਜਿਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਲਬੀਰ ਭੋਲਾ ਮਲਕਵਾਲ, ਸੁਖਦੇਵ ਸਿੰਘ ਭਾਗੋਕਾਵਾਂ, ਵਿਜੇ ਕੁਮਾਰ ਸੋਹਲ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਨੇ ਕਿਹਾ ਕਿ ਦੇਸ਼ ਦੀ ਮੋਦੀ ਸਰਕਾਰ ਦੇ ਹੱਥਾਂ ਵਿੱਚ ਦੇਸ਼ ਸੁਰੱਖਿਤ ਨਹੀਂ […]

Continue Reading

ਪੀੜਤ ਪਰਿਵਾਰ ਨੂੰ ਲੈ ਕੇ ਡੀ.ਸੀ ਅਤੇ ਐਸ.ਐਸ.ਪੀ ਨੂੰ ਮਿਲਿਆ ਜਾਵੇਗਾ- ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 16 ਅਕਤੂਬਰ ( ਸਰਬਜੀਤ ਸਿੰਘ)– ਅੱਜ ਸੀਪੀਆਈ ਐਮਐਲ ਲਿਬਰੇਸ਼ਨ ਦੀ ਟੀਮ ਨੇ ਜਿਸ ਵਿੱਚ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ, ਸੁਖਦੇਵ ਸਿੰਘ ਭਾਗੋਕਾਵਾਂ ਅਤੇ ਅਸ਼ਵਨੀ ਕੁਮਾਰ ਲੱਖਣ ਕਲਾਂ ਸ਼ਾਮਿਲ ਸਨ, ਕਲਾਨੌਰ ਥਾਣੇ ਦੇ ਪਿੰਡ ਭੰਡਵਾਂ ਦਾ ਦੌਰਾ ਕਰਨ ਪਿੱਛੋਂ ਦੱਸਿਆ ਕਿ ਭੰਡਵਾ ਦੇ ਇੱਕ ਕੁਲਵੰਤ ਸਿੰਘ ਨਾ ਦੇ ਹਰੀਜਨ ਪ੍ਰਵਾਰ ਦੇ ਲਾਲ ਲਕੀਰ ਅੰਦਰ ਬਣੇ ਦੋ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਐੱਸ.ਐੱਸ.ਐੱਮ ਕਾਲਜ ਦੀਨਾਨਗਰ ਵਿਖੇ ‘ਵਿਧਾਨ ਸੇ ਸਮਾਧਾਨ’ ਵਿਸ਼ੇ ‘ਤੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਦੀਨਾਨਗਰ, ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ ) – ਨਾਲਸਾ ਦੀਆਂ ਹਦਾਇਤਾਂ ਅਨੁਸਾਰ ਅਤੇ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਰਮਨੀਤ ਕੌਰ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਦੁਆਰਾ ਐੱਸ.ਐੱਸ.ਐੱਮ ਕਾਲਜ ਦੀਨਾਨਗਰ ਵਿਖੇ ‘ਵਿਧਾਨ ਸੇ ਸਮਾਧਾਨ’ ਵਿਸ਼ੇ ‘ਤੇ ਔਰਤਾਂ ਲਈ ਕਾਨੂੰਨੀ ਜਾਗਰੂਕਤਾ ਸੈਮੀਨਾਰ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ‘ਲੋਕ ਮਿਲਣੀ’ ਪ੍ਰੋਗਰਾਮ ਜਰੀਏ ਲੋਕਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ

ਹਲਕੇ ਦੇ ਲੋਕ ਮੇਰਾ ਆਪਣਾ ਪਰਿਵਾਰ ਅਤੇ ਮੈਂ ਆਪਣੇ ਲੋਕਾਂ ਦੇ ਹਰ ਸੁੱਖ-ਦੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹਾਂ- ਵਿਧਾਇਕ ਗੁਰਦੀਪ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ, ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ ) – ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਅੱਜ ਪਿੰਡ ਸ਼ਾਹਪੁਰ ਜਾਜਨ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣ […]

Continue Reading