ਡੇਅਰੀ ਵਿਕਾਸ ਵਿਭਾਗ ਨੇ ਭੋਪੁਰ ਸੈਦਾਂ ਵਿਖੇ ਦੁੱਧ ਉਤਪਾਦਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ) – ਪੰਜਾਬ ਡੇਅਰੀ ਵਿਕਾਸ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ, ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਡੀਡੀ 6 ਸਕੀਮ ਅਧੀਨ ਅੱਜ ਪਿੰਡ ਭੋਪਰ ਸੈਦਾਂ ਵਿਖੇ ਇੱਕ ਦਿਨਾਂ ਦੁੱਧ ਉਤਪਾਦਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ […]

Continue Reading

ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਸੰਗਰੂਰ ਦੀ ਹੋਈ ਚੋਣ

ਸੰਗਰੂਰ, ਗੁਰਦਾਸਪੁਰ, 16 ਦਸੰਬਰ ( ਸਰਬਜੀਤ ਸਿੰਘ)– ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਸੰਗਰੂਰ ਦੀ ਚੋਣ ਸੂਬਾਈ ਕਾਰਜਕਾਰੀ ਪ੍ਰਧਾਨ ਬਿੱਕਰ ਸਿੰਘ ਮਾਖਾ ਜਰਨਲ ਸਕੱਤਰ ਮਨਜੀਤ ਸਿੰਘ ਸੰਗਤਪੁਰਾ ਦੀ ਪ੍ਰਧਾਨਗੀ ਹੇਠ ਸਿਟੀ ਪਾਰਕ ਸੰਗਰੂਰ ਵਿਖੇ ਕੀਤੀ ਗਈ। ਇਸ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਵਿੱਤ ਸਕੱਤਰ ਗੁਲਜ਼ਾਰ ਖਾਨ ਅਤੇ ਪੈਰਾ ਮੈਡੀਕਲ ਦੇ ਸੁਖਪਾਲ ਸਿੰਘ ਲੌਂਗੋਵਾਲ […]

Continue Reading

ਯੂ.ਪੀ ‘ਚ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਸਮੂਹ ਸ਼ਹੀਦਾਂ ਦੀ ਸ਼ਹੀਦੀ ਨੂੰ ਸਮਰਪਿਤ ਗੁਰਦੁਆਰਾ ਮੈਨੀਆਂ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ- ਸੰਤ ਸੁਖਵਿੰਦਰ ਸਿੰਘ

ਯੂ.ਪੀ, ਗੁਰਦਾਸਪੁਰ, 16 ਦਸੰਬਰ ( ਸਰਬਜੀਤ ਸਿੰਘ)– ਸਿੱਖ਼ਾਂ ਦੇ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਸਤੀਦਾਸ, ਭਾਈ ਮਤੀ ਦਾਸ ਜੀ, ਭਾਈ ਦਿਆਲਾ ਜੀ ਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹਰ ਸਾਲ ਗੁਰਦੁਆਰਾ ਸ੍ਰੀ ਕੈਨੀਆਂ ਸਾਹਿਬ ਤਹਿਸੀਲ ਪੁਆਇਆਂ ਯੂ ਪੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ, ਅਖੰਡ […]

Continue Reading

ਧਾਮੀ ਨੂੰ ਗਾਲ ਕੱਢਣੀ ਮਹਿੰਗੀ ਪਈ, ਮਹਿਲਾ ਕਮਿਸ਼ਨ ਵੱਲੋਂ ਬੀਬੀ ਦੇ ਹੱਕ ‘ਚ ਐਸਜੀਪੀਸੀ ਨੂੰ ਨੋਟਿਸ, ਮੁਆਫੀ ਮੰਗੀ ਕਾਫੀ ਨਹੀਂ ? ਜਾਵੇਗੀ ਪ੍ਰਧਾਨਗੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 16 ਅਕਤੂਬਰ (‌ ਸਰਬਜੀਤ ਸਿੰਘ)– ਬੀਤੇ ਦਿਨੀਂ ਇੱਕ ਕੋਟਕਪੁਰਾ ਦੇ ਵਿਦਵਾਨ ਵੱਲੋਂ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਤੋਂ ਪੁੱਛਿਆ ਕਿ ਬੀਬੀ ਜਗੀਰ ਕੌਰ ਸਾਬਕਾ ਐਸ ਜੀ ਪੀ ਪ੍ਰਧਾਨ ਨੇ ਕਿਹਾ ਹੈ ਕਿ ਧਾਮੀ ਸਾਹਿਬ ਇਕੱਲੇ ਗਏ ਤੇ ਜਥੇਦਾਰ ਅਕਾਲ ਤਖ਼ਤ ਸਾਹਿਬ ਤੋਂ ਮਤਾ ਪਾਸ ਕਰਵਾ ਲੈ ਆਏ, ਜਦੋਂ ਕਿ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਅਤੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਅਤੇ ਸੰਦੀਪ ਪਾਠਕ ਨਾਲ ਮੁਲਾਕਾਤ ਕੀਤੀ

ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਦੀ ਜਿੱਤ ਦੀ ਵਧਾਈ ਦੇਣ ਦੇ ਨਾਲ ਸੂਬੇ ਦੇ ਰਾਜਨੀਤਿਕ ਹਾਲਤਾਂ ਬਾਰੇ ਚਰਚਾ ਕੀਤੀ ਗੁਰਦਾਸਪੁਰ, 16 ਅਕਤੂਬਰ ( ਸਰਬਜੀਤ ਸਿੰਘ)– ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅਤੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਦਿੱਲੀ ਵਿਖੇ […]

Continue Reading

ਬਾਜਵਾ ਨੇ ਡੱਲੇਵਾਲ ਦੀ ਹਮਾਇਤ ਕੀਤੀ, ਕਿਸਾਨਾਂ ਦੇ ਹਿੱਤਾਂ ਲਈ ਅਟੁੱਟ ਸਮਰਥਨ ਦਾ ਦਿੱਤਾ ਭਰੋਸਾ

ਚੰਡੀਗੜ੍ਹ, ਗੁਰਦਾਸਪੁਰ 15 ਦਸੰਬਰ ( ਸਰਬਜੀਤ ਸਿੰਘ)–ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਖਨੌਰੀ ਬਾਰਡਰ ‘ਤੇ ਕਿਸਾਨ ਅੰਦੋਲਨ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ-ਚਾਲ ਪੁੱਛਿਆ। ਉਹ ਪਿਛਲੇ 20 ਦਿਨਾਂ ਤੋਂ ਮਾਰਨ ਵਰਤ ਤੇ ਬੈਠੇ ਹੋਏ ਹਨ। ਜਗਜੀਤ ਸਿੰਘ ਡੱਲੇਵਾਲ ਨਾਲ ਗੱਲਬਾਤ ਕਰਦਿਆਂ ਬਾਜਵਾ […]

Continue Reading

ਪੋਹ ਮਹੀਨੇ ਦੀ ਪਵਿੱਤਰ ਸੰਗਰਾਂਦ ਦਾ ਦਿਹਾੜਾ ਡੇਰਾ ਭਾਈ ਹਰਿ ਜੀ ਸਾਹਿਬ ਖੁਖਰੈਣ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਸ਼ਰਧਾ ਭਾਵਨਾਵਾਂ ਨਾਲ ਮਨਾਇਆ- ਭਾਈ ਖਾਲਸਾ

ਕਪੂਰਥਲਾ, ਗੁਰਦਾਸਪੁਰ, 15 ਦਸੰਬਰ ( ਸਰਬਜੀਤ ਸਿੰਘ)– ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਪੋਹ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਡੇਰਾ ਭਾਈ ਹਰਿ ਜੀ ਸਾਹਿਬ ਖੁਖਰੈਣ ਕਪੂਰਥਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਮੁੱਖ ਸੇਵਾਦਾਰ ਸੰਤ ਅਮਰੀਕ ਸਿੰਘ ਜੀ ਖੁਖਰੈਣ ਵਾਲਿਆਂ ਦੀ ਦੇਖ-ਰੇਖ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ। […]

Continue Reading

ਜ਼ਿਲ੍ਹਾ ਪੱਧਰੀ ਕੁਵਿਜ਼ ਮਕਾਬਲਿਆਂ ਵਿੱਚੋਂ ਬਿਧੀਪੁਰ ਅਤੇ ਗੁਰਦਾਸਪੁਰ (ਕੰ) ਸਕੂਲ ਨੇ ਮਾਰੀ ਬਾਜੀ

ਗੁਰਦਾਸਪੁਰ, 15 ਦਸੰਬਰ (‌ ਸਰਬਜੀਤ ਸਿੰਘ)– ਜ਼ਿਲਾਂ ਸਿੱਖਿਆ ਅਫਸਰ (ਸੈ:ਸਿੱ) ਗੁਰਦਾਸਪੁਰ ਪਰਮਜੀਤ ਕੌਰ ਦੀ ਯੋਗ ਅਗਵਾਈ ਹੇਠ ਜਿਲੇ ਦੇ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਦਾ ਵਿੱਦਿਆ ਪੱਧਰ ਉੱਚਾ ਚੁੱਕਣ ਲਈ ਜਿਲੇ ਵਿੱਚ ਕੁਵਿਜ਼ ਮੁਕਾਬਲੇ ਕਰਵਾਉਣ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਤਹਿਤ ਪਹਿਲਾਂ ਜਿਲੇ ਦੇ 19 ਬਲਾਕਾਂ ਵਿੱਚ ਇਨਾਂ ਵਿਦਿਆਰਥੀਆਂ ਦੇ ਸਾਇੰਸ , ਮੈਥ, ਅੰਗਰੇਜੀ […]

Continue Reading

ਗੁਰਦਾਸਪੁਰ ਪਬਲਿਕ ਸਕੂਲ ਗੁਰਦਾਸਪੁਰ ਦਾ ਸਲਾਨਾ ਸਕੂਲ ਸਮਾਗਮ ਕਰਵਾਇਆ

ਗੁਰਦਾਸਪੁਰ 14 ਦਸੰਬਰ ( ਸਰਬਜੀਤ ਸਿੰਘ)– ਅੱਜ ਗੁਰਦਾਸਪੁਰ ਪਬਲਿਕ ਸਕੂਲ, ਗੁਰਦਾਸਪੁਰ ਦਾ ਸਲਾਨਾ ਸਕੂਲ ਸਮਾਗਮ “ਗੂੰਜ” ਬੇਮਿਸਾਲ ਤਰੀਕੇ ਪੇਸ਼ ਕੀਤਾ ਗਿਆ। ਮਾਨਯੋਗ ਰਜਿੰਦਰ ਅਗਰਵਾਲ ਜ਼ਿਲਾ ਤੇ ਸੈਸ਼ਨ ਜੱਜ ਗੁਰਦਾਸਪੁਰ ਤੇ ਉਹਨਾਂ ਦੀ ਧਰਮ ਪਤਨੀ, ਰਾਜੇਸ਼ ਆਲੂਵਾਲੀਆ ਸਿਵਲ ਜੱਜ ਸੀਨੀਅਰ ਡਿਵੀਜ਼ਨ ਅਤੇ ਉਨਾਂ ਦੀ ਧਰਮ ਪਤਨੀ ਵਿਸ਼ੇਸ਼ ਤੌਰ ਤੇ ਦਰਸ਼ਕ ਦੇ ਤੌਰ ਤੇ ਹਾਜ਼ਰ ਹੋਏ ।ਰਮਨ […]

Continue Reading

ਹਰਿਆਣਾ ਦੇ ਬਾਰਡਰਾਂ ਤੇ ਕਿਸਾਨਾਂ ਨਾਲ ਸਖ਼ਤ ਕਰਨ ਹਿੱਤ ਆਸਪਾਸ ਦੇ ਕਈ ਪਿੰਡਾਂ ਵਿੱਚ ਨੈਟਵਰਕ ਸੇਵਾਵਾਂ ਬੰਦ ਕਰਨਾ ਨਿੰਦਣਯੋਗ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 14 ਅਕਤੂਬਰ ( ਸਰਬਜੀਤ ਸਿੰਘ)– ਖਨੌਰੀ ਬਾਰਡਰ ਤੇ ਮਰਨ ਵਰਤ ਤੇ ਬੈਠੇ ਡੱਲੇਵਾਲ ਦੀ ਹਾਲਾਤ ਗੰਭੀਰ ਤੇ ਨਾਜ਼ੁਕ ਸਥਿਤੀ ਵਿਚ ਹੈ ਅਤੇ ਇਸ ਸਬੰਧੀ ਉੱਚ ਅਦਾਲਤ ਸੁਪਰੀਮ ਕੋਰਟ ਨੇ ਵੀ ਡੱਲੇਵਾਲ ਦੇ ਮਰਨ ਨੂੰ ਲੈਕੇ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਮਸਲੇ ਹੱਲ ਕਰਨ ਦੇ ਹੁਕਮ ਦਿੱਤੇ ਹਨ, ਖਨੌਰੀ ਬਾਰਡਰ ਤੇ ਕਿਸਾਨਾ […]

Continue Reading