ਦਿੱਲੀ ਤੋਂ ਆਨੰਦਪੁਰ ਸਾਹਿਬ ਜਾ ਰਹੇ ਪੰਜ ਰੋਜ਼ਾ ਸ਼ੀਸ਼ ਭੇਂਟ ਨਗਰ ਕੀਰਤਨ ਅੱਜ ਚੌਥੇ ਗੇੜ’ਚ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ’ਚ ਆਰੰਭ ਹੋਇਆ- ਜਥੇਦਾਰ ਬਲਦੇਵ ਸਿੰਘ ਵੱਲਾ

ਦਿੱਲੀ, ਗੁਰਦਾਸਪੁਰ, 9 ਦਸੰਬਰ ( ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਭਾਈ ਜੈਤਾ ਜੀ ਦੀ ਕੁਰਬਾਨੀ ਸਬੰਧੀ ਸੰਗਤਾਂ ਨੂੰ ਜਾਗਰੂਕ ਕਰਨ ਸਬੰਧੀ 6 ਦਸੰਬਰ ਨੂੰ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਦਿੱਲੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਪੰਜ ਪਿਆਰਿਆਂ ਦੀ ਅਗਵਾਈ’ਚ […]

Continue Reading

ਦਿੱਲੀ ਤੋਂ ਆਨੰਦਪੁਰ ਸਾਹਿਬ ਤੱਕ ਪਹੁੰਚਣ ਵਾਲਾ ਪੰਜ ਰੋਜ਼ਾ ਸ਼ੀਸ਼ ਭੇਂਟ ਨਗਰ ਕੀਰਤਨ ਤੀਸਰੇ ਦਿਨ ‘ਚ ਗੁਰਦੁਆਰਾ ਨਾਢਾ ਸਾਹਿਬ ਜੀਰਕਪੁਰ ਤੋਂ ਰਵਾਨਾ ਹੋਇਆ- ਜਥੇਦਾਰ ਬਾਬਾ ਮੇਜਰ ਸਿੰਘ ਸੋਢੀ

ਦਿੱਲੀ, ਗੁਰਦਾਸਪੁਰ, 8 ਦਸੰਬਰ ( ਸਰਬਜੀਤ ਸਿੰਘ)– ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਭਾਈ ਜੈਤਾ ਜੀ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਹਰ ਸਾਲ ਨੌਵੇਂ ਪਾਤਸ਼ਾਹ ਦੀ ਸ਼ਹੀਦੀ ਵਾਲੇ ਦਿਨ ਦਿੱਲੀ ਦੇ ਸ਼ੀਸ਼ ਗੰਜ ਗੁਰਦੁਆਰਾ ਸਾਹਿਬ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਪੰਜ ਪਿਆਰਿਆਂ ਦੀ ਅਗਵਾਈ’ਚ ਰੰਘਰੇਟਾ ਨਿਹੰਗ […]

Continue Reading

ਦਿੱਲੀ ਤੋਂ ਆਨੰਦਪੁਰ ਜਾਣ ਵਾਲੇ ਵਿਸ਼ਾਲ ਸ਼ੀਸ਼ ਭੇਂਟ ਨਗਰ ਕੀਰਤਨ ਦਿੱਲੀ ਤੇ ਹਰਿਆਣਾ ਦੀਆਂ ਸੰਗਤਾਂ ਵੱਲੋਂ ਭਰਵਾਂ ਸਹਿਯੋਗ ਮਿਲ ਰਿਹਾ ਹੈ- ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ

ਦਿੱਲੀ,‌ ਗੁਰਦਾਸਪੁਰ,‌ 7 ਦਸੰਬਰ (‌ ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹਾਦਤੀ ਸ਼ੀਸ਼ ਨੂੰ ਦਿੱਲੀ ਦੇ ਚਾਂਦਨੀ ਚੌਂਕ ਤੋਂ ਚੁੱਕ ਕੇ ਪੈਦਲ ਮੰਜ਼ਿਲਾ ਰਾਹੀਂ ਆਨੰਦਪੁਰ ਸਾਹਿਬ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੂੰ ਭੇਂਟ ਕਰਕੇ ਰੰਘਰੇਟੇ ਗੁਰ ਕੇ ਬੇਟੇ ਦਾ ਵਰਦਾਨ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ […]

Continue Reading

ਦਿੱਲੀ ਦੇ ਸ਼ੀਸ਼ ਗੰਜ ਗੁਰਦੁਆਰਾ ਸਾਹਿਬ ਤੋਂ ਸ਼ੀਸ਼ ਭੇਂਟ ਨਗਰ ਕੀਰਤਨ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਪੰਜ ਪਿਆਰਿਆਂ ਦੀ ਅਗਵਾਈ’ਚ ਆਨੰਦਪੁਰ ਸਾਹਿਬ ਨੂੰ ਰਵਾਨਾ ਹੋਇਆ- ਭਾਈ ਵਿਰਸਾ ਸਿੰਘ ਖਾਲਸਾ

ਦਿੱਲੀ, ਗੁਰਦਾਸਪੁਰ, 6 ਦਸੰਬਰ (ਸਰਬਜੀਤ ਸਿੰਘ)– ਅੱਜ ਸਿੱਖ ਧਰਮ ਦੇ ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਆਪਣੇ ਆਪਣੇ ਧਾਰਮਿਕ ਅਸਥਾਨਾਂ ਤੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ, ਉਥੇ ਨੌਵੇਂ ਪਾਤਸ਼ਾਹ ਜੀ ਦਾ ਸ਼ਹਾਦਤੀ ਸ਼ੀਸ਼ ਦਿੱਲੀ […]

Continue Reading

ਭਾਰਤ ਜਿੱਥੇ ਵਿਰੋਧੀ ਧਿਰਾਂ ਦੇ ਚੋਣ ਫੰਡ ਫ੍ਰੀਜ ਕਰਕੇ ਖੁੱਦ ਅਰਬਾ ਖਰਬਾ ਰੂਪਏ ਇਕੱਠੇ ਚੋਣ ਜਿੱਤਣ ਦੀ ਤਾਣਾ ਬਾਣਾ ਬਣਿਆ ਜਾਂਦਾ ਹੈ

ਦਿੱਲੀ, ਗੁਰਦਾਸਪੁਰ, 8 ਅਪ੍ਰੈਲ (ਸਰਬਜੀਤ ਸਿੰਘ)– ਜਿੱਥੇ ਝੂਠੇ ਗਵਾਹ ਤੋਂ ਬਿਆਨ ਦਿਵਾ ਕੇ ਵਿਰੋਧੀ ਧਿਰ ਦੇ ਮੁੱਖ ਮੰਤਰੀ ਨੂੰ ਜੇਲ ਭਿਜਵਾ ਦਿੱਤਾ ਜਾਵੇ ਤੇ ਉਸਦੇ ਦਰਜਨਾਂ ਸਾਥੀ ਸਲਾਖਾਂ ਪਿੱਛੇ ਭੇਜ ਦਿੱਤੇ ਜਾਣ। ਜਿਥੇ ਵਿਰੋਧੀ ਧਿਰ ਦੇ 95 ਫੀਸਦ ਲੀਡਰਾਂ ਪਿੱਛੇ ਏਜੰਸੀਆਂ ਲਾ ਕੇ ਉਨਾਂ ਨੂੰ ਫਰਜੀ ਕੇਸਾਂ ਚ ਉਲਝਾ ਦਿੱਤਾ ਜਾਵੇ। ਜਿਥੇ ਵਿਰੋਧੀ ਧਿਰ ਦੇ […]

Continue Reading

ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਜਾਰੀ ਕੀਤੀ ਪਹਿਲੀ ਸੂਚੀ

ਨਵੀਂ ਦਿੱਲੀ, ਗੁਰਦਾਸਪੁਰ, 9 ਮਾਰਚ (ਸਰਬਜੀਤ ਸਿੰਘ)– ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਨੇ ਆਉਂਦੀਆਂ ਲੋਕ ਸਭਾ ਚੋਣਾਂ ਲਈ ਨੌਂ ਰਾਜਾਂ ਦੀਆਂ 39 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ।

Continue Reading

ਪੰਜਾਬੀ ਕਿਸਾਨ ਦੀ ਮੌਤ ‘ਤੇ ਦੁੱਖ ਜ਼ਾਹਰ ਕਰਨ ‘ਚ ਅਸਫਲ ਰਹੇ ਪ੍ਰਧਾਨ ਮੰਤਰੀ ਮੋਦੀ: ਬਾਜਵਾ

ਨਵੀਂ ਦਿੱਲੀ, ਗੁਰਦਾਸਪੁਰ, 28 ਫਰਵਰੀ (ਸਰਬਜੀਤ ਸਿੰਘ)— ਪੰਜਾਬ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬੀ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ‘ਤੇ ਸੋਗ ਪ੍ਰਗਟ ਕਰਨ ‘ਚ ਅਸਫਲ ਰਹਿਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਿੱਖੀ ਆਲੋਚਨਾ ਕੀਤੀ ਹੈ। ਨਵੀਂ ਦਿੱਲੀ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਬਾਜਵਾ ਨੇ ਕਿਹਾ ਕਿ ਸੰਕਟ ਨਾਲ ਜੂਝ ਰਹੇ […]

Continue Reading

ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਖਿਲਾਫ ਮਜਦੂਰ ਤੇ ਕਿਸਾਨਾਂ ਨੂੰ ਕੀਤਾ ਲਾਮਬੰਦ

ਦਿੱਲੀ, ਗੁਰਦਾਸਪੁਰ, 5 ਜਨਵਰੀ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚਾ (SKM) ਅਤੇ ਕੇਂਦਰੀ ਟਰੇਡ ਯੂਨੀਅਨਾਂ (CTU)/ਫੈਡਰੇਸ਼ਨਾਂ/ਐਸੋਸੀਏਸ਼ਨਾਂ ਦੇ ਜੁਆਇੰਟ ਫੋਰਮ ਦੁਆਰਾ 4 ਜਨਵਰੀ 2024, ਨਵੀਂ ਦਿੱਲੀ ਨੂੰ ਤੁਹਾਡੇ ਮੀਡੀਆ ਵਿੱਚ ਕਵਰੇਜ ਦੀ ਬੇਨਤੀ ਕਰਨ ਲਈ ਜਾਰੀ ਕੀਤਾ ਗਿਆ ਸਾਂਝਾ ਪ੍ਰੈਸ ਬਿਆਨ। ** SKM ਅਤੇ CTU ਨੇ ਸਾਂਝੇ ਤੌਰ ‘ਤੇ 16 ਫਰਵਰੀ ਨੂੰ ਕੇਂਦਰ ਸਰਕਾਰ ਦੇ ਦਫ਼ਤਰਾਂ ਅੱਗੇ […]

Continue Reading

ਕੇਂਦਰੀ ਗ੍ਰਹਿ ਮੰਤਰਾਲ ਦੀ ਹੋਈ ਮੀਟਿੰਗ, ਸੰਵਿਧਾਨਿਕ ਅਤੇ ਕਾਨੂੰਨ ਸੋਧਾਂ ਅਗਸਤ 2023

ਦਿੱਲੀ, ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ)— ਸਾਥੀਓ, ਅੱਜ ਕੇਂਦਰੀ ਗ੍ਰਹਿ ਮੰਤਰਾਲੇ ਦੀ ਹੋਈ ਮੀਟਿੰਗ ਵਿੱਚ ਸੰਵਿਧਾਨ ਅਤੇ ਕਾਨੂੰਨ ਵਿੱਚ ਜੋ ਸੋਧਾਂ ਅਗਸਤ 2023 ਵਿੱਚ ਪੇਸ਼ ਕੀਤੀਆਂ ਸਨ, ਉਨ੍ਹਾਂ ਨੂੰ ਪ੍ਰਵਾਨ ਕਰ ਲਿਆ ਗਿਆ ਹੈ। ਮਲੱਮਾ ਭਲੇ ਹੀ ਇਹ ਚਾੜ੍ਹਿਆ ਗਿਆ ਹੈ ਕਿ ਬਸਤੀਵਾਦ ਵੇਲੇ ਦੇ ਇਹ ਕਾਨੂੰਨ ਵੇਲਾ ਵਿਹਾ ਚੁੱਕੇ ਸਨ ਪਰ ਸੱਚ ਇਹ ਹੈ […]

Continue Reading

ਪੁਲਿਸ ਵਿਭਾਗ ’ਚ 13 ਹਜ਼ਾਰ ਅਸਾਮੀਆਂ ਭਰਨ ਨੂੰ ਮਿਲੀ ਹਰੀ ਝੰਡੀ

ਨਵੀਂ ਦਿੱਲੀ, ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– ਦਿੱਲੀ ਦੇ ਉਪਰਾਜਪਾਲ ਵੀ ਕੇ ਸਕਸੇਨਾ ਨੇ ਦਿੱਲੀ ਪੁਲਿਸ ਵਿੱਚ ਜੂਨੀਅਰ ਰੈਂਕ ਦੇ 13013 ਖਾਲੀ ਅਸਾਮੀਆਂ ਨੂੰ ਜੁਲਾਈ 2024 ਤੱਕ ਭਰਨ ਦੀ ਮਨਜ਼ੂਰੀ ਦੇ ਦਿੱਤੀ ਹੈ, ਜਦੋਂ ਕਿ ਇਨ੍ਹਾਂ ਵਿਚੋਂ 3521 ਇਸ ਸਾਲ ਦਸੰਬਰ ਤੱਕ ਭਰੀਆਂ ਜਾਣਗੀਆਂ। ਉਪਰਾਜਪਾਲ ਨੇ ਖਾਲੀ ਅਸਾਮੀਆਂ ਨੂੰ ਉਚਿਤ ਪ੍ਰਕਿਰਿਆ ਦੇ ਬਾਅਦ ਭਰਨ ਦੇ  […]

Continue Reading