ਯੂ.ਪੀ ਦੇ ਗੁਰਦੁਆਰਾ ਟਾਟਰਗੰਜ ਨੇੜੇ ਨੇਪਾਲ ਬਾਰਡਰ ਵਿਖੇ ਸਥਾਨਕ ਸੰਗਤਾਂ ਵੱਲੋਂ ਗੁਰੂ ਨਾਨਕ ਦੇਵ ਜੀ ਤੇ ਸਮੂਹ ਸ਼ਹੀਦਾਂ ਦੀ ਯਾਦ ‘ਚ ਗੁਰਮਤਿ ਸਮਾਗਮ ਕਰਵਾਇਆ- ਸੰਤ ਸੁਖਵਿੰਦਰ ਸਿੰਘ ਆਲੋਵਾਲ

ਯੂ.ਪੀ, ਗੁਰਦਾਸਪੁਰ, 17 ਦਸੰਬਰ (ਸਰਬਜੀਤ ਸਿੰਘ)– ਯੂ.ਪੀ ਦੇ ਗੁਰਦੁਆਰਾ ਟਾਟਰਗੰਜ ਨੇੜੇ ਨੇਪਾਲ ਬਾਰਡਰ ਦੀਆਂ ਸੰਗਤਾਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਇੱਕ ਵੱਡਾ ਗੁਰਮਤਿ ਸਮਾਗਮ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਬਾਬਾ ਗੁਲਾਬ ਸਿੰਘ ਦੇ ਨਾਲ ਨਾਲ ਸਥਾਨਕ ਸੰਗਤਾਂ ਦੇ […]

Continue Reading

ਯੂ.ਪੀ ‘ਚ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਸਮੂਹ ਸ਼ਹੀਦਾਂ ਦੀ ਸ਼ਹੀਦੀ ਨੂੰ ਸਮਰਪਿਤ ਗੁਰਦੁਆਰਾ ਮੈਨੀਆਂ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ- ਸੰਤ ਸੁਖਵਿੰਦਰ ਸਿੰਘ

ਯੂ.ਪੀ, ਗੁਰਦਾਸਪੁਰ, 16 ਦਸੰਬਰ ( ਸਰਬਜੀਤ ਸਿੰਘ)– ਸਿੱਖ਼ਾਂ ਦੇ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਸਤੀਦਾਸ, ਭਾਈ ਮਤੀ ਦਾਸ ਜੀ, ਭਾਈ ਦਿਆਲਾ ਜੀ ਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹਰ ਸਾਲ ਗੁਰਦੁਆਰਾ ਸ੍ਰੀ ਕੈਨੀਆਂ ਸਾਹਿਬ ਤਹਿਸੀਲ ਪੁਆਇਆਂ ਯੂ ਪੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ, ਅਖੰਡ […]

Continue Reading

ਕਾਰਸੇਵਾ ਮੁੱਖੀ ਬਾਬਾ ਤਰਸੇਮ ਸਿੰਘ ਦੀ ਨਾਨਕਮਤੇ ਵਿਖੇ ਹੱਤਿਆਂ ਹੋਣ ਵਾਲੀ ਮੰਦਭਾਗੀ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ- ਜਥੇਦਾਰ ਬਾਬਾ ਮੇਜਰ ਸਿੰਘ ਸੋਢੀ

ਉਤਰਾਖੰਡ, ਗੁਰਦਾਸਪੁਰ, 29 ਮਾਰਚ (ਸਰਬਜੀਤ ਸਿੰਘ)– ਉਤਰਾਖੰਡ’ਚ ਗੁਰੂ ਨਾਨਕ ਪਾਤਸ਼ਾਹ ਜੀ ਦੇ ਇਤਿਹਾਸਕ ਗੁਰਦੁਆਰੇ ਨਾਨਕਮੱਤਾ ਸਾਹਿਬ’ਚ ਕਾਰਸੇਵਾ ਮੁਖੀ ਬਾਬਾ ਤਰਸੇਮ ਸਿੰਘ ਦੀ ਹੱਤਿਆਂ ਵਾਲੇ ਮਾਮਲੇ ਨੇ ਦੇਸ਼ਾਂ ਵਿਦੇਸ਼ਾਂ’ਚ ਵੱਸਦੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ ਹੈ ਅਤੇ ਇਸ ਘਟਨਾ ਤੋਂ ਬਾਅਦ ਨਾਨਕਮਤਾ ਵਿਖੇ ਤਨਾਹ ਦਾ ਮਾਹੌਲ ਬਣਿਆ ਹੋਇਆ ਹੈ ਜਿਸ ਦਾ ਪ੍ਰਬੰਧ ਕਰਨਾ […]

Continue Reading

ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਦੁਵਿਧਾ ਤੇ ਦੋ ਹਿੱਸਿਆਂ’ਚ ਵੰਡਣ ਲਈ ਸਾਧ ਲਾਣਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਿੰਮੇਵਾਰ- ਭਾਈ ਖਾਲਸਾ

ਪਟਨਾ ਸਾਹਿਬ, ਗੁਰਦਾਸਪੁਰ, 18 ਜਨਵਰੀ (ਸਰਬਜੀਤ ਸਿੰਘ)— ਸਿੱਖ ਕੌਮ ਦੀ ਵੱਖਰੀ ਹੋਂਦ ਨਾਨਕਸ਼ਾਹੀ ਕੈਲੰਡਰ ਅਨੁਸਾਰ ਤਕਰੀਬਨ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਪੂਰੀ ਸ਼ਰਧਾ ਭਾਵਨਾਵਾਂ ਨਾਲ ਮਨਾ ਲਿਆ ਹੈ ਕਿਉਂਕਿ ਨਾਨਕਸ਼ਾਹੀ ਕੈਲੰਡਰ ਅਨੁਸਾਰ 5 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਸਦਾ ਲਈ ਪੱਕਾ ਤਹਿ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਮੈਨੀਆ ਯੂ ਪੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ – ਭਾਈ ਵਿਰਸਾ ਸਿੰਘ ਖਾਲਸਾ

ਯੂ.ਪੀ, ਗੁਰਦਾਸਪੁਰ, 11 ਜਨਵਰੀ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਮੈਨੀਆ ਬੰਬ ਨਗਰ ਯੂਪੀ ਵਿਖੇ ਸਾਹਿਬ-ਏ-ਕਮਾਲ, ਅੰਮ੍ਰਿਤ ਕੇ ਦਾਤੇ ਪੁੱਤਰਾਂ ਦੇ ਦਾਨੀ ਚੋਜੀ ਪ੍ਰੀਤਮ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਅੱਜ ਪੰਜ ਪਿਆਰਿਆਂ ਦੀ ਅਗੁਵਾਈ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ […]

Continue Reading

ਰਾਜੇਸ਼ ਬਣੇ ਕੁੱਲ ਹਿੰਦ ਕਿਸਾਨ ਮਹਾਸਭਾ ਦੇ ਬਲਾਕ ਪ੍ਰਧਾਨ

ਯੂ.ਪੀ, ਗੁਰਦਾਸਪੁਰ, 8 ਜਨਵਰੀ (ਸਰਬਜੀਤ ਸਿੰਘ)– ਪਿੰਡ ਗੋਰਖਪੁਰ ਵਿਖੇ ਕੁੱਲ ਹਿੰਦ ਕਿਸਾਨ ਮਹਾਸਭਾ ਦੀ ਮੀਟਿੰਗ ਹੋਈ ਜਿਸ ਵਿੱਚ 21 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।ਇਸ ਮੋਕੇ ਤੇ ਆਲ ਇੰਡੀਆ ਕਿਸਾਨ ਮਹਾਸਭਾ ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਰਤੀਆ ਮੌਕੇ ਤੇ ਪਹੁੰਚੇ ਅਤੇ ਉਹਨਾਂ ਨਾਲ ਗੁਰਨਾਮ ਸਿੰਘ ਸੰਧੂ ਜੀ ਵੀ ਹਾਜਰ ਸਨ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ […]

Continue Reading

ਰਾਜਸਥਾਨ ਚੋਣਾਂ ਤੇ ਭੀਲਵਾੜਾ ਦੇ ਮਜਦੂਰਾਂ ਦੀਆਂ ਹਾਲਤਾਂ

ਰਾਜਸਥਾਨ, ਗੁਰਦਾਸਪੁਰ, 4 ਦਸੰਬਰ (ਸਰਬਜੀਤ ਸਿੰਘ)- 25 ਨਵੰਬਰ ਨੂੰ ਰਾਜਸਥਾਨ ਵਿਧਾਨ ਸਭਾ ਦੀਆਂ ਚੋਣਾਂ ਮੁਕੰਮਲ ਹੋਈਆਂ ਜਿਸ ਦਾ ਨਤੀਜਾ 3 ਦਸੰਬਰ ਨੂੰ ਐਲਾਨਿਆ ਜਾਵੇਗਾ। ਇਸ ਵਿੱਚ ਮੁੱਖ ਟੱਕਰ ਸੂਬੇ ਵਿੱਚ ਸੱਤ੍ਹਾ ਉੱਤੇ ਬੈਠੀ ਕਾਂਗਰਸ ਤੇ ਵਿਰੋਧੀ ਧਿਰ ਭਾਰਤੀ ਜਨਤਾ ਪਾਰਟੀ ਜਾਂ ਭਾਜਪਾ ਵਿੱਚ ਹੈ। ਆਮ ਲੋਕਾਈ ਨੂੰ ਭਰਮਾਉਣ ਲਈ ਤੇ 5 ਸਾਲ ਸੱਤ੍ਹਾ ਦਾ ਸੁੱਖ […]

Continue Reading

ਭਾਰਤ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਤੋਂ ਲੋਕ ਦੁੱਖੀ ਹੋ ਕੇ ਕਮਿਊਨਿਸਟ ਪਾਰਟੀ ਦੇ ਹੱਕ ਵਿੱਚ ਨਿੱਤਰ ਲੱਗੇ

ਰਾਜਸਥਾਨ, ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ)– ਰਾਜਸਥਾਨ ਵਿਧਾਨ ਸਭਾ ਚੋਣਾਂ ਡੁੰਗਰਗੜ੍ਹ ਵਿਧਾਨ ਸਭਾ ਹਲਕੇ ਵਿੱਚ ਸੀਪੀਆਈ (ਐਮ) ਦੇ ਉਮੀਦਵਾਰ ਗਿਰਧਾਰੀ ਲਾਲ ਮਾਹੀਆ ਦੇ ਸਮਰਥਨ ਵਿੱਚ ਲਾਲ ਝੰਡਿਆਂ ਵਾਲੀ ਭੀੜ ਇਕੱਠੀ ਹੋਈ। ਭਾਰਤ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਤੋਂ ਲੋਕ ਦੁੱਖੀ ਹੋ ਕੇ ਕਮਿਊਨਿਸਟ ਪਾਰਟੀ ਦੇ ਹੱਕ ਵਿੱਚ ਨਿੱਤਰ ਲੱਗੇ ਹੈ।

Continue Reading