ਪੋਹ ਮਹੀਨੇ ਦੀ ਪਵਿੱਤਰ ਸੰਗਰਾਂਦ ਦਾ ਦਿਹਾੜਾ ਡੇਰਾ ਭਾਈ ਹਰਿ ਜੀ ਸਾਹਿਬ ਖੁਖਰੈਣ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਸ਼ਰਧਾ ਭਾਵਨਾਵਾਂ ਨਾਲ ਮਨਾਇਆ- ਭਾਈ ਖਾਲਸਾ

ਕਪੂਰਥਲਾ, ਗੁਰਦਾਸਪੁਰ, 15 ਦਸੰਬਰ ( ਸਰਬਜੀਤ ਸਿੰਘ)– ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਪੋਹ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਡੇਰਾ ਭਾਈ ਹਰਿ ਜੀ ਸਾਹਿਬ ਖੁਖਰੈਣ ਕਪੂਰਥਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਮੁੱਖ ਸੇਵਾਦਾਰ ਸੰਤ ਅਮਰੀਕ ਸਿੰਘ ਜੀ ਖੁਖਰੈਣ ਵਾਲਿਆਂ ਦੀ ਦੇਖ-ਰੇਖ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ। […]

Continue Reading

ਲਿਬਰੇਸ਼ਨ ਆਪਣੇ ਪਾਰਟੀ ਆਧਾਰ ਨੂੰ ਵਧਾਉਣ ਲਈ ਸਾਰੇ ਪੰਜਾਬ ਵਿੱਚ ਸਿਆਸੀ ਕਾਨਫਰੰਸਾਂ ਕਰ ਰਹੀ-ਕਾਮਰੇਡ ਬੱਖਤਪੁਰਾ

ਕਪੂਰਥਲਾ, ਗੁਰਦਾਸਪੁਰ, 12 ਦਸੰਬਰ (ਸਰਬਜੀਤ ਸਿੰਘ)– ਅੱਜ ਕਪੂਰਥਲਾ ਜਿਲੇ ਦੇ ਪਿੰਡ ਅਲੌਦੀਪੁਰ ਵਿਖੇ ਸੀਪੀਆਈ ਐਮ ਐਲ ਵੱਲੋਂ ਸਿਆਸੀ ਕਾਨਫਰੰਸ ਕੀਤੀ ਗਈ। ਜਿਸ ਦੀ ਪ੍ਰਧਾਨਗੀ ਪੂਰਨ‌ ਸਿੰਘ, ਮਹਿੰਦਰ ਸਿੰਘ ਅਤੇ ਕੁਲਬੀਰ ਸਿੰਘ ਨੇ ਕੀਤੀ।ਇਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਪੀਆਈਐਮਐਲ ਲਿਬਰੇਸ਼ਨ ਦੇ ਸਬਾਈ ਆਗੂ ਸੁਖਦੇਵ ਸਿੰਘ ਭਾਗੋਕਾਵਾਂ, ਨਿਰਮਲ ਸਿੰਘ ਛਜਲਵੰਡੀ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ […]

Continue Reading

ਮੱਸਿਆ ਦੇ ਸ਼ੁੱਭ ਦਿਹਾੜੇ ਤੇ ਗੁਰੂਦੁਆਰਾ ਸੰਤਸਰ ਸਾਹਿਬ ਰਮਾਦੀ ਕਪੂਰਥਲਾ ਵਿਖੇ ਹਜ਼ਾਰ ਸੰਗਤਾਂ ਨੇ ਧਾਰਮਿਕ ਦੀਵਾਨ ‘ਚ ਹਾਜ਼ਰੀ ਭਰਕੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ- ਭਾਈ ਖਾਲਸਾ

ਕਪੂਰਥਲਾ, ਗੁਰਦਾਸਪੁਰ, 2 ਅਕਤੂਬਰ (ਸਰਬਜੀਤ ਸਿੰਘ)–ਮਹੀਨਾਵਾਰ ਮੱਸਿਆ ਦੇ ਲੱਗੇ ਧਾਰਮਿਕ ਦੀਵਾਨ’ਚ ਗੁਰਦੁਆਰਾ ਸੰਤਸਰ ਸਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਹਜ਼ਾਰਾਂ ਸ਼ਰਧਾਲੂ ਸੰਗਤਾਂ ਨੇ ਹਾਜਰੀ ਭਰਕੇ ਆਪਣਾ ਮਨੁੱਖੀ ਜੀਵਨ ਸਫ਼ਲ ਬਣਾਇਆ, ਇਸ ਮੌਕੇ ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ, ਅਖੰਡ ਪਾਠ ਸ਼ਰਧਾਲੂਆਂ ਤੇ ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਤੁੱਟ […]

Continue Reading

ਸੰਤ ਬਾਬਾ ਬਖਤਾਵਰ ਸਿੰਘ ਜੀ, ਸੰਤ ਬਾਬਾ ਸੰਤੋਖ ਸਿੰਘ ਅਤੇ ਬਾਬਾ ਪਰਮਜੀਤ ਸਿੰਘ ਜੀ ਦੇ ਸਲਾਨਾ ਬਰਸੀ ਸਮਾਗਮ ਸ਼ਰਧਾਂ ਭਾਵਨਾਵਾਂ ਨਾਲ ਮਨਾਏ ਗਏ-ਭਾਈ ਖਾਲਸਾ

ਕਪੂਰਥਲਾ, ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)– ਗੁਰੂਦੁਆਰਾ ਸੰਤਸਰ ਸਾਹਿਬ ਰਮੀਦੀ ਕਪੂਰਥਲਾ ਵਿਖੇ ਸੰਤ ਬਾਬਾ ਬਖਤਾਵਰ ਸਿੰਘ ਜੀ, ਸੰਤ ਬਾਬਾ ਸੰਤੋਖ ਸਿੰਘ ਅਤੇ ਬਾਬਾ ਪਰਮਜੀਤ ਸਿੰਘ ਜੀ ਦੇ ਸਲਾਨਾ ਬਰਸੀ ਗੁਰਮਤਿ ਸਮਾਗਮ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਪ੍ਰਬੰਧਕ ਕਮੇਟੀ ਦੀ ਦੇਖਰੇਖ ਅਤੇ ਸਥਾਨਕ ਸੰਗਤਾਂ ਦੇ ਨਾਲ-ਨਾਲ ਦੇਸ਼ਾਂ ਵਿਦੇਸ਼ਾ ਦੀਆਂ ਸ਼ਰਧਾਂਵਾਨ ਸੰਗਤਾਂ ਦੇ ਸਹਿਯੋਗ […]

Continue Reading

ਗੁਰੂਦੁਆਰਾ ਸੰਤ ਸਰ ਸਾਹਿਬ ਰਮੀਦੀ ਕਪੂਰਥਲਾ ਵਿਖੇ ਗੁਰਮਤਿ ਸਮਾਗਮ 20 ਤੋ 22 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ- ਭਾਈ ਖਾਲਸਾ

ਕਪੂਰਥਲਾ, ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ)– ਧੰਨ ਧੰਨ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੰਤ ਬਾਬਾ ਬਖ਼ਤਾਵਰ ਸਿੰਘ ਤੇ ਬਾਬਾ ਪਰਮਜੀਤ ਸਿੰਘ ਦੀ ਬਰਸੀਂ ਗੁਰਮਤਿ ਸਮਾਗਮ ਗੁਰੂਦੁਆਰਾ ਸੰਤਸਰ ਸਾਹਿਬ ਰਮੀਦੀ ਕਪੂਰਥਲਾ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੈਕਟਰੀ ਕੇਵਲ ਸਿੰਘ ਤੇ ਸਮੂਹ ਕਮੇਟੀ ਮੈਂਬਰਾਂ ਦੇ […]

Continue Reading

ਸਾਵਣ ਮਹੀਨੇ ਦੀ ਮੱਸਿਆ ਤੇ ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਕਪੂਰਥਲਾ ਵਿਖੇ ਹਜ਼ਾਰਾਂ ਸੰਗਤਾਂ ਨੇ ਧਾਰਮਿਕ ਦੀਵਾਨ ‘ਚ ਹਾਜਰੀ ਲਵਾਈ- ਭਾਈ ਖਾਲਸਾ।।

ਕਪੂਰਥਲਾ, ਗੁਰਦਾਸਪੁਰ, 4 ਅਗਸਤ ( ਸਰਬਜੀਤ ਸਿੰਘ)– ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਨੇੜੇ ਕਪੂਰਥਲਾ ਵਿਖੇ ਹਰ ਮੱਸਿਆ ਤੇ ਲੱਗਣ ਵਾਲੇ ਧਾਰਮਿਕ ਦੀਵਾਨ ਦੀ ਕੜੀ ਤਹਿਤ ਸਾਵਣ ਮਹੀਨੇ ਦੀ ਮੱਸਿਆ ਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਧਾਰਮਿਕ ਦੀਵਾਨ ਸਜਾਏ ਗਏ । ਜਿਸ ਵਿਚ ਹਜ਼ਾਰਾਂ ਸੰਗਤਾਂ ਨੇ ਹਾਜਰੀ ਭਰ ਕੇ ਆਪਣਾਂ ਮਨੁੱਖੀ […]

Continue Reading

ਗੁਰਦੁਆਰਾ ਸੰਤਸਰ ਸਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਮੱਸਿਆ ਮੌਕੇ ਹਜ਼ਾਰਾਂ ਨੇ ਧਾਰਮਿਕ ਦੀਵਾਨ’ਚ ਹਾਜ਼ਰੀ ਲਵਾਈ- ਭਾਈ ਖਾਲਸਾ

ਕਪੂਰਥਲਾ, ਗੁਰਦਾਸਪੁਰ, 5 ਜੂਨ ( ਸਰਬਜੀਤ ਸਿੰਘ)– ਮਹਾਂਪੁਰਸ਼ਾਂ ਦੇ ਤਪ ਅਸਥਾਨ ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਹਰ ਮੱਸਿਆ ਤੇ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾ ਕੇ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਇੱਕ ਧਾਰਮਿਕ […]

Continue Reading

ਗੁਰਦੁਆਰਾ ਸੰਤਸਰ ਰਮੀਦੀ ਸੁਭਾਨਪੁਰ ਵਿਖੇ ਪੰਜਵੇਂ ਪਾਤਸ਼ਾਹ ਜੀ ਸ਼ਹੀਦੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ- ਜਥੇਦਾਰ ਕੇਵਲ ਸਿੰਘ ਰਮੀਦੀ

ਕਪੂਰਥਲਾ, ਗੁਰਦਾਸਪੁਰ, 10 ਜੂਨ ( ਸਰਬਜੀਤ ਸਿੰਘ)–ਗੁਰਦੁਆਰਾ ਸੰਤਸਰ ਸਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜੁਨ ਦੇਵ ਮਹਾਰਾਜ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ। ਅਖੰਡ ਪਾਠਾਂ ਦੇ ਭੋਗ ਪਾਏ ਗਏ ਧਾਰਮਿਕ ਦੀਵਾਨ ਸਜਾਏ ਗਏ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ। ਇਸ ਸਬੰਧੀ ਪ੍ਰੈਸ ਨੂੰ […]

Continue Reading

ਜੇਠ ਮਹੀਨੇ ਦੀ ਮੱਸਿਆ ਤੇ ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਸੁਭਾਨਪੁਰ ਵਿਖੇ ਹਜ਼ਾਰਾਂ ਸੰਗਤਾਂ ਨੇ ਧਾਰਮਿਕ ਦੀਵਾਨ ‘ਚ ਹਾਜ਼ਰੀ ਲਵਾ ਕੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ- ਭਾਈ ਵਿਰਸਾ ਸਿੰਘ ਖਾਲਸਾ

ਕਪੂਰਥਲਾ, ਗੁਰਦਾਸਪੁਰ, 6 ਜੂਨ ( ਸਰਬਜੀਤ ਸਿੰਘ)–ਹਰ ਮਹੀਨੇ ਦੀ ਤਰ੍ਹਾਂ ਜੇਠ ਮਹੀਨੇ ਦੀ ਮੱਸਿਆ ਤੇ ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਹਜ਼ਾਰਾਂ ਸੰਗਤਾਂ ਨੇ ਨਤਮਸਤਕ ਹੋ ਧਾਰਮਿਕ ਦੀਵਾਨ ਦੀਆਂ ਹਾਜ਼ਰੀਆਂ ਭਰੀਆਂ ਤੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਤੇ ਅਖੰਡ ਪਾਠ ਸ਼ਰਧਾਲੂਆਂ ਦਾ […]

Continue Reading

ਮੋਦੀ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਦੀ ਤਰ੍ਹਾਂ ਸਤਾ ਤੇ ਕਬਜ਼ਾ ਜਮਾਈ ਰੱਖਣ ਦਾ ਕਰ ਸਕਦੀ ਹੈ ਸਿਆਸੀ ਡਰਾਮਾ -ਕਾਮਰੇਡ ਬੱਖਤਪੁਰਾ

ਕਪੂਰਥਲਾ , ਗੁਰਦਾਸਪੁਰ, 25 ਮਈ (ਸਰਬਜੀਤ ਸਿੰਘ)– ਪਿੰਡ ਵਿਲਾ ਕੋਠੀ ਵਿਖੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਖਡੂਰ ਸਾਹਿਬ ਦੇ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਦੇ ਹੱਕ ਵਿੱਚ ਰੈਲੀ ਕੀਤੀ। ਲਿਬਰੇਸ਼ਨ ਆਗੂ ਨਿਰਮਲ ਸਿੰਘ ਛੱਜਲਵੱਡੀ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ ਕਿ ਮੋਦੀ ਦੀ ਤਾਨਾਸ਼ਾਹੀ ਦੇ ਵਿਰੁੱਧ ਸਾਂਝਾ ਮੋਰਚਾ […]

Continue Reading