ਦੇਸ਼ ਵਿਚ ਭਾਜਪਾ ਅਤੇ ਆਰਐਸਐਸ ਤੋ ਭਾਰਤੀ ਸੰਵਿਧਾਨ ਅਤੇ ਲੋਕਤੰਤਰ ਨੂੰ ਵੱਡਾ ਖੱਤਰਾ ਉਤਪੰਨ ਹੋਇਆ-ਕਾਮਰੇਡ ਬੱਖਤਪੁਰਾ
25 ਮਈ ਨੂੰ ਵਿਲਾ ਕੋਠੀ ਵਿਖੇ ਕਾਂਗਰਸ ਦੀ ਹਮਾਇਤ ਵਿੱਚ ਰੈਲੀ ਕਰਨ ਦਾ ਫੈਸਲਾ ਕਪੂਰਥਲਾ, ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ)— ਕਪੂਰਥਲਾ ਦੇ ਪਿੰਡ ਵਿਲਾ ਕੋਠੀ ਵਿਖੇ ਸੀ ਪੀ ਆਈ ਐਮ ਐਲ ਲਿਬਰੇਸ਼ਨ ਨੇ ਲੋਕ ਸਭਾ ਹਲਕਾ ਖੰਡੂਰ ਸਾਹਿਬ ਦੇ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਦੀ ਹਮਾਇਤ ਵਿੱਚ ਮੀਟਿੰਗ ਕੀਤੀ ਗਈ। ਇਸ ਸਮੇਂ ਬੋਲਦਿਆਂ ਲਿਬਰੇਸ਼ਨ ਆਗੂ […]
Continue Reading