ਗੁਰੂ ਰਾਮਦਾਸ ਜੀ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰੂਦੁਆਰਾ ਸਿੰਘਾਂ ਸ਼ਹੀਦਾਂ ਵਿਖੇ ਗੁਰਮਤਿ ਸਮਾਗਮ ਦੌਰਾਨ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ- ਬਾਬਾ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)– ਗੁਰੂਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਫਿਲੌਰ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਅਖੰਡ ਪਾਠ ਸ਼ਰਧਾਲੂਆਂ, ਧਾਰਮਿਕ ਬੁਲਾਰਿਆ ਤੇ ਹੋਰਾਂ […]

Continue Reading

ਦਸੂਹਾ ਦੇ ਪਿੰਡ ਛਾਂਗਲਾ ਵਿਚ ਪੂਨਮ ਤਰਗੋਤਰਾ ਬਣੇ ਨਵੇਂ ਸਰਪੰਚ

ਦਸੂਹਾ, ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਸਰਪੰਚੀ ਦੀਆਂ ਵੋਟਾਂ ਵਿਚ ਦਸੂਹਾ ਦੇ ਪਿੰਡ ਛਾਂਗਲਾ ਵਿਚ ਦੋਵਾਂ ਉਮੀਦਵਾਰਾਂ ਵਿਚ ਕਾਂਟੇ ਦੀ ਟੱਕਰ ਹੋਈ। ਵੋਟਾਂ ਦੀ ਗਿਣਤੀ ਦੌਰਾਨ ਅੰਤ ਤਕ ਦੋਨਾਂ ਉਮੀਦਵਾਰਾਂ ਵਿੱਚੋਂ ਕੌਣ ਜਿਤੇਗੇ ਇਸ ਗੱਲ ਦੇ ਕਿਆਸ ਲਾਉਣੇ ਮੁਸ਼ਕਿਲ ਸੀ ਪਰ ਅੰਤ ਵਿਚ ਪੂਨਮ ਤਰਗੋਤਰਾ 550 ਵੋਟਾਂ ਨਾਲ ਇਸ ਜੰਗ ਦੇ ਮੈਦਾਨ ਨੂੰ ਫ਼ਤਿਹ ਕਰਨ […]

Continue Reading

ਰਿਸ਼ੀ ਬਾਲਮੀਕੀ ਭਗਵਾਨ ਜੀ ਜਿਥੇ ਯੁੱਗ ਦੇ ਮਹਾਨ ਤਪੀਏ ਅਵਤਾਰ ਸਨ, ਉਥੇ ਸ਼ਾਸ਼ਤਰ ਵਿਦਿਆ ਦੇ ਵੀ ਮਹਾਨ ਧੰਨੀ ਸਨ- ਸੰਤ ਸੁੱਖਵਿੰਦਰ ਸਿੰਘ ਅਲੋਵਾਲ

ਫਿਲੌਰ, ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਭਾਈ ਖਾਲਸਾ ਫਿਲੌਰ ਪ੍ਰਬੰਧਕੀ ਕਮੇਟੀ ਵੱਲੋਂ ਰਿਸ਼ੀ ਬਾਲਮੀਕੀ ਭਗਵਾਨ ਜੀ ਦੀ ਜਯੰਤੀ ਨੂੰ ਸਮਰਪਿਤ ਸ਼ਾਨਦਾਰ ਸੋਬਾ ਯਾਤਰਾ ਕੱਢੀ ਗਈ। ਜਿਸ ਨੂੰ ਅਰੰਭਤਾ ਰਵਾਨਗੀ ਗੁਰੂਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਅੱਲੋਵਲ ਦੇ ਮੁੱਖ ਪਰਬੰਧਕ ਅਤੇ ਜਨਰਲ ਸਕੱਤਰ ਸੰਤ ਸਮਾਜ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਅਲੋਵਾਲ ਨੇ ਰਿਬਨ ਕੱਟ […]

Continue Reading

ਦੋਆਬਾ ਖੇਤਰ ‘ਚ ਧਾਰਮਿਕ ਅਤੇ ਸਮਾਜਿਕ ਕਾਰਜੇ ਦੇ ਮੋਹਰੀ ਸੰਤ ਬਾਬਾ ਸੁਖਵਿੰਦਰ ਸਿੰਘ ਅਲੋਵਾਲ ਨੂੰ ਨਿੱਕੇ ਘੁੱਮਣਾ ਵਿਖੇ ਸਨਮਾਨਿਤ ਕਰਨਾ ਸ਼ਲਾਘਾਯੋਗ- ਭਾਈ ਵਿਰਸਾ ਸਿੰਘ ਖਾਲਸਾ

ਫਿਲੌਰ, ਗੁਰਦਾਸਪੁਰ, 16 ਅਕਤੂਬਰ (ਸਰਬਜੀਤ ਸਿੰਘ)– ਸੰਤ ਬਾਬਾ ਹਜ਼ਾਰਾਂ ਸਿੰਘ ਜੀ ਨਿੱਕੇ ਘੁੰਮਣ ਗੁਰਦਾਸਪੁਰ ਵਿੱਚ ਸਾਲਾਨਾ ਬਰਸੀ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ।‌ਜਿਸ ਵਿੱਚ ਵੱਖ ਵੱਖ ਕੀਰਤਨੀ ਜੱਥਿਆਂ ਨੇ ਹਾਜਰੀ ਲਵਾਈ ਤੇ ਸੰਗਤਾਂ ਨੂੰ ਗੁਰਬਾਣੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਿਆ ,ਉਥੇ ਗੁਰਦੁਆਰਾ ਸਿੰਘਾ ਸਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਅੱਲੋਵਲ ਫਿਲੌਰ ਦੇ ਮੁਖੀੇ […]

Continue Reading

ਫਿਲੌਰ ਵਿਖੇ ਦੁਸ਼ਹਿਰੇ ਦਾ ਸਮਾਗਮ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਸ਼ਰਧਾ ਭਾਵਨਾਵਾਂ ਨਾਲ ਮਨਾਇਆ- ਸੰਤ ਸੁਖਵਿੰਦਰ ਸਿੰਘ ਅਲੋਵਾਲ

ਫਿਲੌਰ, ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)– ਫਿਲੌਰ ਵਿਖੇ ਦੁਸ਼ਹਿਰੇ ਸਮਾਗਮ ਬਹੁਤ ਸ਼ਰਧਾ ਭਾਵਨਾਵਾਂ ਨਾਲ ਮਨਾਏ ਗਏ। ਜਿਸ ਵਿੱਚ ਮੁੱਖ ਮਹਿਮਾਨ ਵੱਜੋਂ ਗੁਰੂਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਅਲੋਵਾਲ ਦੇ ਪ੍ਰਬੰਧਕ ਵੱਡੇ ਬਾਬਾ ਸੰਤ ਜਰਨੈਲ ਸਿੰਘ ਅਲੋਵਾਲ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ, ਇਸ ਵਿੱਚ ਐਸ ਐਸ ਐਸ ਪੀ, ਡੀ ਐਸ ਪੀ ਤੇ ਹੋਰ ਪੁਲਿਸ ਅਧਿਕਾਰੀ […]

Continue Reading

ਨੌਜਵਾਨ ਕ੍ਰਿਕੇਟ ਕਲਬ ਨੰਗਲ ਦੇ ਪ੍ਰਬੰਧਕਾਂ ਵੱਲੋਂ ਨੌਜਵਾਨਾਂ ਨੂੰ ਖੇਡਾਂ ਲਈ ਪ੍ਰੇਰਤ ਕਰਨਾ ਸ਼ਲਾਘਾਯੋਗ ਉਪਰਾਲਾ–ਸੰਤ ਸੁਖਵਿੰਦਰ ਸਿੰਘ ਅਲੋਵਾਲ

ਫਿਲੌਰ, ਗੁਰਦਾਸਪੁਰ, 9 ਅਕਤੂਬਰ (ਸਰਬਜੀਤ ਸਿੰਘ)– ਪਿਛਲੇ ਤਿੰਨ ਦਿਨਾਂ ਤੋ ਨੰਗਲ ਫਿਲੌਰ ਕ੍ਰਿਕੇਟ ਕਲੱਬ ਵਲੋਂ ਕਰਵਾਏ ਜਾ ਤਿੰਨ ਰੋਜਾਂ ਕ੍ਰਿਕੇਟ ਟੂਰਨਾਮੈਂਟ ਦੇ ਤੀਜੇ ਤੇ ਆਖਰੀ ਦਿਨ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਅਲੋਵਾਲ ਨੰਗਲ ਬੇਟ ਫਿਲੌਰ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਅਲੋਵਾਲ ਅਤੇ ਸੰਤ ਬਾਬਾ ਜਰਨੈਲ ਸਿੰਘ ਵੱਲੋਂ ਸਾਂਝੇ ਤੌਰ ਤੇ ਸਮੂਹ […]

Continue Reading

ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਪੈਂਡੂ ਵਿਕਾਸ ਤੇ ਪੰਚਾਇਤੀ ਰਾਜ ਕਮੇਟੀ ਦੇ ਮੈਂਬਰ ਨਿਯੁਕਤ ਕਰਨਾ ਸਰਕਾਰ ਦਾ ਸ਼ਲਾਘਾਯੋਗ ਫੈਸਲਾ- ਸੰਤ ਸੁਖਵਿੰਦਰ ਸਿੰਘ ਜੀ ਅੱਲੋਵਾਲ

ਫਿਲੌਰ ਗੁਰਦਾਸਪੁਰ, 8 ਅਕਤੂਬਰ (ਸਰਬਜੀਤ ਸਿੰਘ)– ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਬਰ ਸੰਤ ਬਲਬੀਰ ਸਿੰਘ ਸੀਂਚੇਵਾਲ ਨੂੰ ਪੈਂਡੂ ਵਿਕਾਸ ਤੇ ਪੰਚਾਇਤੀ ਰਾਜ ਕਮੇਟੀ ਦਾ ਮੈਂਬਰ ਬਣਾਉਣਾ ਸਰਕਾਰ ਦਾ ਬਹੁਤ ਹੀ ਵਧੀਆ ਤੇ ਸਮੇਂ ਦੀ ਲੋੜ ਵਾਲਾ ਸ਼ਲਾਘਾਯੋਗ ਫੈਸਲਾ ਕਿਹਾ ਜਾ ਸਕਦਾ ਹੈ, ਕਿਉਂਕਿ ਸੰਤ ਸੀਚੇਵਾਲ ਇੱਕ ਵਾਤਾਵਰਣ ਪ੍ਰੇਮੀ ਹੋਣ ਦੇ ਨਾਲ ਨਾਲ ਬਹੁਤ ਹੀ ਇਮਾਨਦਾਰ […]

Continue Reading

ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਅੱਲੋਵਾਲ ਫਿਲੌਰ ਦੀਆਂ ਧਾਰਮਿਕ ਸਰਗਰਮੀਆਂ ਨੂੰ ਮੁੱਖ ਰੱਖਦਿਆਂ ਟ੍ਰਾਫ਼ੀ ਦਾ ਸਨਮਾਨ ਸ਼ਲਾਘਾਯੋਗ- ਭਾਈ ਖਾਲਸਾ

ਫਿਲੌਰ, ਗੁਰਦਾਸਪੁਰ, 7 ਅਕਤੂਬਰ (‌‌ ਸਰਬਜੀਤ ਸਿੰਘ)– ਅੱਜ ਰਾਹੋ ਰੋਡ ਲੁਧਿਆਣਾ ਵਿਖੇ 26ਵਾਂ ਸਲਾਨਾ ਦੋ ਰੋਜ਼ਾ ਕੀਰਤਨ ਦਰਬਾਰ ਨੌਜਵਾਨ ਬਾਬਾ ਜੀ ਸੇਵਕ ਦਲ ਵੱਲੋਂ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਜਿਸ ਵਿੱਚ ਵੱਖ ਵੱਖ ਕੀਰਤਨੀ ਜੱਥੇ, ਰਾਗੀ ਢਾਡੀ ਤੇ ਕਥਾ ਵਾਚਕ ਤੋਂ ਇਲਾਵਾ ਸੰਤਾ ਮਹਾਪੁਰਸ਼ਾ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਗੁਰਬਾਣੀ, […]

Continue Reading

ਪੰਜਾਬ ਦੇ ਨੌਜਵਾਨ ਨਸ਼ਿਆਂ ਤੋਂ ਦੂਰ ਰਹੇ ਕੇ ਖੇਡਾਂ ਰਾਹੀਂ ਆਪਣੇ ਮਾਤਾ, ਪਿਤਾ ਦੇ ਨਾਲ ਨਾਲ ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਕਰਨ ਦੀ ਲੋੜ ਤੇ ਜੋਰ ਦੇਣ- ਬਾਬਾ ਸੁਖਵਿੰਦਰ ਸਿੰਘ ਆਲੋਵਾਲ

ਫਿਲੌਰ, ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)–ਪਿੰਡ ਨੰਗਲ ਵਿਖੇ ਅੱਜ ਨੌਜਵਾਨ ਕ੍ਰਿਕੇਟ ਕਲੱਬ ਵੱਲੋਂ ਤਿੰਨ ਰੋਜ਼ਾ ਟੂਰਨਾਮੈਂਟ ਕਰਵਾਇਆ ਗਿਆ ਜਿਸ ਦੀ ਆਰੰਭਤਾ ਗੁਰੂਦੁਆਰਾ ਸਿੰਘਾ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਅੱਲੋਵਾਲ ਦੇ ਮੁੱਖ ਪ੍ਰਬੰਧਕ ਅਤੇ ਭਾਰਤੀਆਂ ਕਿਸਾਨ ਮਜ਼ਦੂਰ ਯੂਨੀਅਨ ਦੇ ਕੇਂਦਰੀ ਕੌਰ ਕਮੇਟੀ ਮੈਂਬਰ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਅੱਲੋਵਾਲ ਵੱਲੋਂ ਰਿਬਨ ਕੱਟ ਕੇ ਡਾਕਟਰ ਭੀਮ […]

Continue Reading

ਪਿੰਡ ਭੋਲੇਵਾਲ ਦੀ ਸਰਬਸੰਮਤੀ ਨਾਲ ਚੁਣੀ ਸਰਪੰਚ ਕੁਲਵਿੰਦਰ ਕੌਰ ਨੇ ਗੁਰੂਦੁਆਰਾ ਸਿੰਘਾ ਸ਼ਹੀਦਾਂ ਵਿਖੇ ਨਤਮਸਤਕ ਹੋ ਕੇ ਮਹਾਪੁਰਸ਼ਾਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ- ਭਾਈ ਖਾਲਸਾ

ਫਿਲੌਰ, ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)– ਸਰਬਸੰਮਤੀ ਨਾਲ ਸਰਪੰਚ ਚੁਣ ਕੇ ਸਰਕਾਰ ਵੱਲੋਂ ਮਿਲਣ ਵਾਲੀ 5 ਲੱਖ ਰੁਪਏ ਦੀ ਗ੍ਰਾਂਟ ਪ੍ਰਾਪਤ ਕਰਨ ਲਈ ਪੰਜਾਬ ਦੇ ਸਾਰੇ ਪਿੰਡਾਂ ਨੂੰ ਰਲ ਮਿਲ ਕੇ ਸਰਬਸੰਮਤੀ ਨਾਲ ਸਰਪੰਚ ਬਣਾਉਣ ਦੀ ਲੋੜ ਤੇ ਜੋਰ ਦੇਣਾ ਚਾਹੁੰਦਾ ਹੈ। ਇਸ ਨਾਲ ਪਿੰਡ ਦੇ ਵਿਕਾਸ ਵਿੱਚ ਵੱਡਾ ਵਾਧਾ ਕੀਤਾ ਜਾ ਸਕਦਾ ਹੈ ਅਤੇ […]

Continue Reading