ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਸੰਗਰੂਰ ਦੀ ਹੋਈ ਚੋਣ

ਸੰਗਰੂਰ, ਗੁਰਦਾਸਪੁਰ, 16 ਦਸੰਬਰ ( ਸਰਬਜੀਤ ਸਿੰਘ)– ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਸੰਗਰੂਰ ਦੀ ਚੋਣ ਸੂਬਾਈ ਕਾਰਜਕਾਰੀ ਪ੍ਰਧਾਨ ਬਿੱਕਰ ਸਿੰਘ ਮਾਖਾ ਜਰਨਲ ਸਕੱਤਰ ਮਨਜੀਤ ਸਿੰਘ ਸੰਗਤਪੁਰਾ ਦੀ ਪ੍ਰਧਾਨਗੀ ਹੇਠ ਸਿਟੀ ਪਾਰਕ ਸੰਗਰੂਰ ਵਿਖੇ ਕੀਤੀ ਗਈ। ਇਸ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਵਿੱਤ ਸਕੱਤਰ ਗੁਲਜ਼ਾਰ ਖਾਨ ਅਤੇ ਪੈਰਾ ਮੈਡੀਕਲ ਦੇ ਸੁਖਪਾਲ ਸਿੰਘ ਲੌਂਗੋਵਾਲ […]

Continue Reading

ਆਮ ਲੋਕਾ ਦਾ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਤੋ ਹੋਇਆ ਮੋਹ ਭੰਗ- ਐਡਵੋਕੇਟ ਉੱਡਤ

ਵਿਸਾਲ ਰਾਜਸੀ ਰੈਲੀ ਦੀ ਤਿਆਰੀ ਹਿੱਤ ਪਿੰਡ ਰਾਏਪੁਰ ਵਿੱਖੇ ਜਨਤਕ ਮੀਟਿੰਗਸਰਦੂਲਗੜ੍ਹ/ ਝੁਨੀਰ, ਗੁਰਦਾਸਪੁਰ, 14 ਦਸੰਬਰ (ਸਰਬਜੀਤ ਸਿੰਘ)– ਤਿੰਨ ਸਾਲ ਪਹਿਲਾ ਪੰਜਾਬ ਦੀ ਅਵਾਮ ਨੂੰ ਵੱਡੀਆ-ਵੱਡੀਆ ਝੂਠੀਆ ਗਰੰਟੀਆ ਦੇ ਕੇ ਪੰਜਾਬ ਦੀ ਸੱਤਾ ਵਿੱਚ ਆਈ ਆਪ ਸਰਕਾਰ ਦੇ ਪਿਛਲੇ ਤਿੰਨ ਸਾਲਾ ਦੇ ਕਾਰਜਕਾਲ ਨੇ ਲੋਕਾ ਦੇ ਪੱਲੇ ਸਿਰਫ ਤੇ ਸਿਰਫ ਨਿਰਾਸਤਾ ਪਾਈ ਹੈ ਤੇ ਆਮ ਲੋਕਾ […]

Continue Reading

ਜ਼ਿਲ੍ਹਾ ਲਾਇਬ੍ਰੇਰੀ ਬਚਾਓ ਐਕਸ਼ਨ ਕਮੇਟੀ ਦੇ ਸੱਦੇ ਤੇ ਡਿਪਟੀ ਕਮਿਸ਼ਨਰ ਮਾਨਸਾ ਦੇ ਦਫ਼ਤਰ ਤੱਕ ਰੋਸ ਪ੍ਰਦਰਸ਼ਨ, ਸੌਂਪਿਆ ਮੰਗ ਪੱਤਰ

ਮਾਨਸਾ, ਗੁਰਦਾਸਪੁਰ, 11 ਦਸੰਬਰ-(ਸਰਬਜੀਤ ਸਿੰਘ)- ਜ਼ਿਲ੍ਹਾ ਲਾਇਬ੍ਰੇਰੀ ਬਚਾਓ ਐਕਸ਼ਨ ਕਮੇਟੀ ਦੇ ਸੱਦੇ ਤੇ ਸੈਂਕੜੇ ਪਾਠਕਾਂ ਤੇ ਵੱਖ ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਸਥਾਨਿਕ ਬਾਲ ਭਵਨ ਵਿਖੇ ਪਾਠਕ ਪੰਚਾਇਤ ਕਰਨ ਉਪਰੰਤ ਡਿਪਟੀ ਕਮਿਸ਼ਨਰ ਮਾਨਸਾ ਦੇ ਦਫ਼ਤਰ ਤੱਕ ਰੋਸ ਪ੍ਰਦਰਸ਼ਨ ਕਰਕੇ ਮੰਗ ਪੱਤਰ ਸੌਂਪਿਆ।ਇਸ ਮੌਕੇ ਇੱਕਠ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਸੁਖਜੀਤ […]

Continue Reading

ਮਨੁੱਖੀ ਅਧਿਕਾਰਾਂ ਦਾ ਘਾਣ ਕਰਨਾ ਬੰਦ ਕਰੇਂ-ਸੁਖਜੀਤ ਸਿੰਘ ਰਾਮਾਨੰਦੀ

ਮਾਨਸਾ, ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)– ਸਥਾਨਕ ਬੱਚਤ ਭਵਨ ਮਾਨਸਾ ਵਿਖੇ ਮਨੁੱਖੀ ਅਧਿਕਾਰ ਦਿਵਸ ਮੌਕੇ ਜ਼ਿਲ੍ਹਾ ਲਾਇਬ੍ਰੇਰੀ ਨੂੰ ਬੰਦ ਕਰਕੇ ਯੂਥ ਲਾਇਬ੍ਰੇਰੀ ਦੇ ਨਾਂ ਹੇਠ ਲਾਇਬ੍ਰੇਰੀਆਂ ਦੇ ਨਿੱਜੀਕਰਨ ਵੱਲ ਵਾਧੇ ਖਿਲਾਫ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਅਤੇ ਜਿਲ੍ਹਾ ਲਾਇਬ੍ਰੇਰੀ ਬਚਾਉ ਕਮੇਟੀ ਵੱਲੋਂ ਬੱਚਤ ਭਵਨ ਮਾਨਸਾ ਵਿਖੇ ਰੋਸ ਪ੍ਰਗਟ ਕਰਦੇ ਹੋਏ ਦਸਤਖ਼ਤੀ ਮੁਹਿੰਮ ਚਲਾ ਕੇ […]

Continue Reading

ਦਿੱਲੀ ਤੋਂ ਆਨੰਦਪੁਰ ਸਾਹਿਬ ਪਹੁੰਚੇ ਸ਼ੀਸ਼ ਭੇਂਟ ਨਗਰ ਕੀਰਤਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੂਰਾ ਮਾਣ ਸਨਮਾਨ ਦਿੱਤਾ, ਧਾਰਮਿਕ ਦੀਵਾਨ ਸਜਾਏ- ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ

ਆਨੰਦਪੁਰ ਸਾਹਿਬ , ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)– ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਗੁਰੂ ਤੇਗ ਬਹਾਦੁਰ ਸਾਹਿਬ ਜੀ ਦਾ ਪਾਵਨ ਪਵਿੱਤਰ ਸ਼ਹੀਦੀ ਸ਼ੀਸ਼ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਦੀ ਧਰਤੀ ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੂੰ ਭੇਟ ਕਰਕੇ ( ਰੰਘਰੇਟਾ ਗੁਰ ਕਾ ਬੇਟਾ ) ਦਾ ਵਰਦਾਨ ਪ੍ਰਾਪਤ ਕਰਨ ਵਾਲੇ […]

Continue Reading

ਆਜਾਦ ਉਮੀਦਵਾਰ ਪਰਮਜੀਤ ਕੌਰ ਵੱਲੋਂ ਦਰਸ਼ਨ ਟੇਲਰ ਦੇ ਦਫਤਰ ਉਦਘਾਟਨ

ਭੀਖੀ, ਗੁਰਦਾਸਪੁਰ 10 ਦਸੰਬਰ (ਸਰਬਜੀਤ ਸਿੰਘ)– ਵਾਰਡ ਨੰਬਰ ਪੰਜ ਤੋਂ ਆਜਾਦ ਉਮੀਦਵਾਰ ਪਰਮਜੀਤ ਕੌਰ ਜੀਵਨ ਸਾਥਣ ਦਰਸ਼ਨ ਟੇਲਰ ਦੇ ਦਫਤਰ ਦਾ ਥਾਣਾ ਰੋਡ ਤੇ ਉਦਘਾਟਨ ਕੀਤਾ ਗਿਆ।ਵਰਨਣਯੋਗ ਹੈ ਕਿ ਪਿਛਲੀ ਵਾਰ ਵੀ ਸਰਬਸੰਮਤੀ ਨਾਲ ਨਗਰ ਪੰਚਾਇਤ ਮੈਂਬਰ ਚੁਣੇ ਗਏ ਸਨ। ਇਸ ਮੌਕੇ ਉਮੀਦਵਾਰ ਪਰਮਜੀਤ ਕੌਰ ਨੇ ਕਿਹਾ ਕਿ ਵਾਰਡ ਦੇ ਵਿਕਾਸ ਲਈ ਪੂਰੀ ਇਮਾਨਦਾਰੀ ਨਾਲ […]

Continue Reading

ਮਨਰੇਗਾ ਮਜ਼ਦੂਰਾਂ ਦੇ ਹੱਕ ਵਿੱਚ ਲਿਖਣ ਸਮੇਂ ਸੀ.ਐਮ ਭਗਵੰਤ ਮਾਨ ਦੇ ਹਰੇ ਪੈਨ ਦੀ ਸਿਆਹੀ ਹੋਈ ਖਤਮ- ਐਡਵੋਕੇਟ ਉੱਡਤ

ਮਨਰੇਗਾ ਮਜਦੂਰਾ ਦਾ ਵਫਦ ਵਧੀਕ ਡਿਪਟੀ ਕਮਿਸ਼ਨਰ ਮਾਨਸਾ ਨੂੰ ਮਿਲਿਆਮਾਨਸਾ, ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)– ਮਨਰੇਗਾ ਮਜਦੂਰਾ ਦੇ ਵਫਦ ਨੇ ਵਧੀਕ ਡਿਪਟੀ ਕਮਿਸ਼ਨਰ ਮਾਨਸਾ ਨੂੰ ਮਿਲ ਕੇ ਕੰਮ ਪਿੰਡ ਮੀਰਪੁਰ , ਫੱਤਾ ਮਾਲੋਕਾ , ਝੰਡੂਕੇ , ਮਾਖੇਵਾਲਾ ਆਦਿ ਵਿੱਖੇ ਬਿਨਾਂ ਵਿਕਤਰੇ ਤੋ ਕੰਮ ਦੇਣ , ਕੰਮ ਦਾ ਪੂਰਾ ਮਿਹਨਤਾਨਾ ਦੇਣ ਤੇ ਜਾਅਲੀ ਮਸਟਰੋਲਾ ਦੀ ਜਾਚ […]

Continue Reading

ਜ਼ਿਲ੍ਹਾ ਲਾਇਬ੍ਰੇਰੀ ਨੂੰ ਬਚਾਉਣ ਲਈ ਕੀਤੀ ਜਾ ਰਹੀ ਵਿਦਿਆਰਥੀ ਪੰਚਾਇਤ ਦੀ ਤਿਆਰੀ ਲਈ ਰੋਸ਼ ਪ੍ਰਦਰਸ਼ਨ

ਮਾਨਸਾ,‌ ਗੁਰਦਾਸਪੁਰ, 9 ਦਸੰਬਰ – ( ਸਰਬਜੀਤ ਸਿੰਘ)-ਮਾਨਸਾ ਵਿਖੇ ਜ਼ਿਲ੍ਹਾ ਲਾਇਬ੍ਰੇਰੀ ਨੂੰ ਬੰਦ ਕਰਕੇ ਯੂਥ ਲਾਇਬ੍ਰੇਰੀ ਦੇ ਨਾਂ ਹੇਠ ਲਾਇਬ੍ਰੇਰੀਆਂ ਦੇ ਨਿੱਜੀਕਰਨ ਵੱਲ ਵੱਧ ਰਹੀ ਧੁੱਸ ਦੀ ਨੀਤੀ ਖਿਲਾਫ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਅਤੇ ਜਿਲ੍ਹਾ ਲਾਇਬ੍ਰੇਰੀ ਬਚਾਉ ਕਮੇਟੀ ਵੱਲੋਂ ਵੱਲੋਂ ਸਥਾਨਕ ਬੱਸ ਸਟੈਂਡ ਕੋਲ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਂਕ ਵਿਖੇ ਰੋਸ ਪ੍ਰਦਰਸ਼ਨ ਕਰਦੇ […]

Continue Reading

ਸੀਵਰੇਜ ਦੇ ਪੱਕੇ ਹੱਲ ਲਈ ਧਰਨਾ 43ਵੇਂ ਦਿਨ ਵਿੱਚ ਦਾਖਲ

ਜ਼ਿਲ੍ਹਾ ਪ੍ਰਸ਼ਾਸਨ ਕੋਈ ਠੋਸ ਕਾਰਵਾਈ ਕਰਨ ਦੀ ਬਜਾਏ ਦਫਾ 144 ਤਹਿਤ ਪਾਬੰਦੀਆਂ ਲਾ ਕੇ ਜਨਤਾ ਦੀ ਆਵਾਜ਼ ਬੰਦ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ – ਲਿਬਰੇਸ਼ਨ ਧਰਨਾਕਾਰੀਆਂ ਵਲੋਂ ਜ਼ਿਲ੍ਹਾ ਲਾਇਬ੍ਰੇਰੀ ਨੂੰ ਬਹਾਲ ਕਰਨ ਦੀ ਮੰਗ ਮਾਨਸਾ, ਗੁਰਦਾਸਪੁਰ 9 ਦਸੰਬਰ ( ਸਰਬਜੀਤ ਸਿੰਘ)– ਇੱਥੇ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਕ ਵਿਖੇ ਸ਼ਹਿਰ ਦੇ ਸੀਵਰੇਜ ਸਿਸਟਮ ਦੀ ਬੁਰੀ […]

Continue Reading

ਦਿਨੋ-ਦਿਨ ਵੱਧ ਰਹੀਆ ਲੁੱਟਾਂ-ਖੋਹਾਂ ਦੀਆ ਵਾਰਦਾਤਾ ਕਾਰਨ ਲੋਕਾ ਵਿੱਚ ਦਹਿਸ਼ਤ ਦਾ ਮਾਹੌਲ- ਐਡਵੋਕੇਟ ਉੱਡਤ

ਵਿਸ਼ਾਲ ਰਾਜਸੀ ਰੈਲੀ ਵਿੱਚ ਹਲਕਾ ਸਰਦੂਲਗੜ੍ਹ ਵਿੱਚੋ ਇੱਕ ਹਜਾਰ ਵਰਕਰ ਸਮੂਲੀਅਤ ਕਰਨਗੇ- ਕਾਮਰੇਡ ਰਾਮਾਨੰਦੀ ਝੁਨੀਰ/ਸਰਦੂਲਗੜ੍ਹ,‌ ਗੁਰਦਾਸਪੁਰ, 8 ਦਸੰਬਰ ( ਸਰਬਜੀਤ ਸਿੰਘ)– ਪੰਜਾਬ ਵਿੱਚ ਲੁੱਟਾ-ਖੋਹਾ ਤੇ ਚੋਰੀਆ ਦੀਆ ਵੱਧ ਰਹੀਆ ਵਾਰਦਾਤਾ ਕਾਰਨ ਲੋਕਾ ਵਿੱਚ ਦਹਿਸਤ ਦਾ ਮਾਹੌਲ ਬਣਿਆ ਹੋਇਆ ਹੈ ਤੇ ਅਤਿਵਾਦ ਦੇ ਦੌਰ ਵਾਗ ਲੋਕ ਘਰਾ ਵਿੱਚੋ ਨਿਕਲਣ ਤੋ ਪ੍ਰਹੇਜ ਕਰ ਰਹੇ ਹਨ , ਨਸੇ […]

Continue Reading