30,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, ਗੁਰਦਾਸਪੁਰ 22 ਨਵੰਬਰ ( ਸਰਬਜੀਤ ਸਿੰਘ)– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ ਕਾਹਨੂੰਵਾਨ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਰਵਿੰਦਰ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ […]

Continue Reading

ਕਮਿਊਨਿਟੀ ਹੈਲਥ ਅਫਸਰਾਂ ਨੇ ਲਗਾਇਆ ਐਮਡੀ ਐਨ ਐਚ ਐਮ ਦਫਤਰ ਚੰਡੀਗੜ੍ਹ ਵਿਖੇ ਧਰਨਾ

ਚੰਡੀਗੜ੍ਹ, ਗੁਰਦਾਸਪੁਰ, 6 ਨਵੰਬਰ (ਸਰਬਜੀਤ ਸਿੰਘ)– ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਤਹਿਤ ਸੂਬਾ ਪੰਜਾਬ ਵਿੱਚ ਐਨ ਐਚ ਐਮ ਅਧੀਨ ਕੰਮ ਕਰਦੇ ਕਮਿਊਨਿਟੀ ਹੈਲਥ ਅਫਸਰਾਂ ਨੇ ਵੱਡੀ ਗਿਣਤੀ ਵਿੱਚ ਅੱਜ ਐਮਡੀ, ਐਨ ਐਚ ਐਮ ਦਫਤਰ , ਚੰਡੀਗੜ੍ਹ ਵਿਖੇ ਇਕੱਠ ਕੀਤਾ। ਉਹਨਾਂ ਦੇ ਮਨਾਂ ਵਿੱਚ ਭਾਰੀ ਰੋਸ ਵੇਖਣ ਨੂੰ ਮਿਲਿਆ । ਪੂਰੇ […]

Continue Reading

ਪੰਜਾਬ ਸਰਕਾਰ ਨੇ ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਬਦਲੇ

ਚੰਡੀਗੜ੍ਹ, ਗੁਰਦਾਸਪੁਰ, 16 ਅਗਸਤ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਮਾਨਸਾ ਸਮੇਤ ਪੰਜਾਬ ਦੇ ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਬਦਲੇ ਗਏ ਹਨ। ਬਦਲੇ ਗਏ ਡਿਪਟੀ ਕਮਿਸ਼ਨਰਾਂ ਵਿਚ ਮਾਨਸਾ ਤੋਂ ਇਲਾਵਾ ਮੋਗਾ, ਗੁਰਦਾਸਪੁਰ, ਸ੍ਰੀ ਮੁਕਤਸਰ ਸਾਹਿਬ ਦੇ ਡੀਸੀ ਸ਼ਾਮਲ ਹਨ, ਜਿੰਨ੍ਹਾਂ ਦੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਸੂਚੀ ਇਸ ਪ੍ਰਕਾਰ ਹੈ।

Continue Reading

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ- ਸਿਬਿਨ ਸੀ

ਚੋਣ ਖਰਚੇ ਨਾ ਦੇਣ ਕਰਕੇ ਗੁਰਦਾਸਪੁਰ ਜ਼ਿਲੇ ਦੇ 6 ਉਮੀਦਵਾਰ ਅਗਲੇ 3 ਸਾਲ ਤੱਕ ਨਹੀਂ ਲੜ ਸਕਣਗੇ ਚੋਣਾਂ ਚੰਡੀਗੜ੍ਹ, ਗੁਰਦਾਸਪੁਰ, 5ਅਗਸਤ (ਸਰਬਜੀਤ ਸਿੰਘ)– ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ […]

Continue Reading

ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਜਾਰੀ ਅਹਿਮ ਪੱਤਰ

ਚੰਡੀਗੜ੍ਹ, ਗੁਰਦਾਸਪੁਰ, 27 ਜੂਨ (ਸਰਬਜੀਤ ਸਿੰਘ)– ਪੰਜਾਬ ਸਰਕਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਬਾਜਵਾ ਨੇ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ‘ਤੇ ਮੁੱਖ ਮੰਤਰੀ ਤੋਂ ਮੰਗਿਆ ਸਪੱਸ਼ਟੀਕਰਨ

ਚੰਡੀਗੜ੍ਹ, ਗੁਰਦਾਸਪੁਰ, 22 ਜੂਨ ( ਸਰਬਜੀਤ ਸਿੰਘ)– ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਮੁਲਾਜ਼ਮਾਂ ਦਾ ਬਚਾਅ ਕੀਤੇ ਜਾਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਾਲ ਹੀ ਵਿੱਚ ਪੰਜਾਬ ਪੁਲਿਸ ਦੇ 10,000 ਮੁਲਾਜ਼ਮਾਂ ਦੇ ਤਬਾਦਲੇ ਜਾਇਜ਼ ਠਹਿਰਾਉਣ ਲਈ ਕਿਹਾ। ਸੀਨੀਅਰ ਕਾਂਗਰਸੀ ਆਗੂ […]

Continue Reading

ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਸੀਟ ਤੋਂ ਵਿਧਾਇਕ ਦੇ ਅਹੁੱਦੇ ਤੋਂ ਅਸਤੀਫਾ ਦਿੱਤਾ

ਚੰਡੀਗੜ੍ਹ, ਗੁਰਦਾਸਪੁਰ, 14 ਜੂਨ (ਸਰਬਜੀਤ ਸਿੰਘ)–ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਸੀਟ ਤੋਂ ਵਿਧਾਇਕ ਦੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਗਿਆ ਹੈ।ਉਹ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਜਿੱਤ ਕੇ ਸੰਸਦ ਪੁੱਜੇ ਹਨ। […]

Continue Reading

ਪੰਜਾਬ ਸਰਕਾਰ ਵੱਲੋਂ ਭਲਕੇ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, ਗੁਰਦਾਸਪੁਰ, 9 ਜੂਨ ( ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਭਲਕੇ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੀ 10 ਜੂਨ 2024 (ਸੋਮਵਾਰ) ਦੀ ਗਜ਼ਟਿਡ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਦੀ ਵਿਆਖਿਆ ਅਧੀਨ ਪਬਲਿਕ ਛੁੱਟੀ ਐਲਾਨੀ ਗਈ ਹੈ।

Continue Reading

ਕਿਸਾਨਾਂ ਵੱਲੋਂ ਬੀਬੀ ਕੁਲਵਿੰਦਰ ਕੌਰ ਦੇ ਹੱਕ’ਚ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਤੋਂ ਰੋਸ਼ ਮਾਰਚ ਕਰਕੇ ਐਸ ਐਸ ਪੀ ਨੂੰ ਮੰਗ ਪੱਤਰ ਦੇਣਾ ਸਮੇਂ ਦੀ ਮੰਗ- ਭਾਈ ਵਿਰਸਾ ਸਿੰਘ ਖਾਲਸਾ

ਮੋਹਾਲੀ, ਗੁਰਦਾਸਪੁਰ, 9 ਜੂਨ ( ਸਰਬਜੀਤ ਸਿੰਘ)– ਕਿਸਾਨ ਸੰਯੁਕਤ ਮੋਰਚਾ ਗੈਰ ਰਾਜਨੀਤਕ ਦੇ ਆਗੂ ਸਰਵਣ ਸਿੰਘ ਪੰਧੇਰ ਅਤੇ ਹੋਰ ਜਥੇਬੰਦੀਆਂ ਵੱਲੋਂ ਕੰਗਣਾ ਰਣਾਉਤ ਤੇ ਕੁਲਵਿੰਦਰ ਕੌਰ ਸੀ ਆਈ ਐਸ ਐਫ ਮਾਮਲੇ’ਚ ਕੁਲਵਿੰਦਰ ਕੌਰ ਨੂੰ ਨੌਕਰੀ ਤੋਂ ਮੁਅੱਤਲ ਅਤੇ ਧਾਰਾ 323/341 ਤਹਿਤ ਪਲਚਾ ਦਰਜ਼ ਕਰਨ ਦੀ ਨਿੰਦਾ ਅਤੇ ਇਹਨਾਂ ਧਰਾਵਾਂ ਨੂੰ ਵਾਪਸ ਲੈਣ, ਕੁਲਵਿੰਦਰ ਕੌਰ ਨੂੰ […]

Continue Reading

ਬਿਜਲੀ ਬੋਰਡ ਦਾ ਲਾਈਨਮੈਨ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ, ਗੁਰਦਾਸਪੁਰ, 6 ਜੂਨ (ਸਰਬਜੀਤ ਸਿੰਘ)– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਪੀ.ਐਸ.ਪੀ.ਸੀ.ਐਲ. ਦਫ਼ਤਰ, ਫੋਕਲ ਪੁਆਇੰਟ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਸੁਖਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਲਾਈਨਮੈਨ […]

Continue Reading