ਵਸੀਕਾ ਨਵੀਸ ਤੇ ਉਸ ਦਾ ਸਹਾਇਕ 225000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, ਗੁਰਦਾਸਪੁਰ, 24 ਮਈ (‌‌ਸਰਬਜੀਤ ਸਿੰਘ)– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਬ ਡਵੀਜ਼ਨ ਕਾਦੀਆਂ, ਜ਼ਿਲ੍ਹਾ ਗੁਰਦਾਸਪੁਰ ਵਿਖੇ ਕੰਮ ਕਰਦੇ ਕੰਵਰਪਾਲ ਸਿੰਘ (ਕੇ.ਪੀ.) ਵਸੀਕਾ ਨਵੀਸ (ਡੀਡ ਰਾਈਟਰ) ਅਤੇ ਉਸਦੇ ਸਹਾਇਕ ਨੂੰ 225000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ […]

Continue Reading

ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ

ਚੰਡੀਗੜ੍ਹ, ਗੁਰਦਾਸਪੁਰ, 21 ਮਈ (ਸਰਬਜੀਤ ਸਿੰਘ)– ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਗਰਮੀ ਕਾਰਨ ਨਿਰਧਾਰਤ ਪ੍ਰੋਗਰਾਮ ਤੋਂ ਕੁਝ ਦਿਨ ਪਹਿਲਾਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਵੀ ਬਦਲ ਦਿੱਤਾ […]

Continue Reading

ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ, ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ)— ਉਤਰ ਭਾਰਤ ਵਿੱਚ ਅੰਤ ਦੀ ਪੈ ਰਹੀ ਗਰਮੀ ਦੇ ਚਲਦਿਆਂ ਹਰਿਆਣਾ ਸਰਕਾਰ ਵੱਲੋਂ ਸੂਬੇ ਅੰਦਰ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਹਰਿਆਣਾ ਦੇ ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਾਰੀ ਨੋਟੀਫਿਕੇਸ਼ਨ ਮੁਤਾਬਕ ਸਿੰਗਲ ਸ਼ਿਫਟ ਵਾਲੇ ਸਕੂਲ ਸਵੇਰੇ 7 ਵਜੇ ਲੱਗਣਗੇ ਅਤੇ ਦੁਪਹਿਰ 12 ਵਜੇ ਛੁੱਟੀ […]

Continue Reading

ਪੰਜਾਬ ਵਿੱਚ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ, ਪੜੋ ਪੰਜਾਬ ਸਰਕਾਰ ਦਾ ਜਾਰੀ ਕੀਤਾ ਪੱਤਰ

ਚੰਡੀਗੜ੍ਹ, ਗੁਰਦਾਸਪੁਰ, 17 ਮਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਪੱਤਰ ਅਨੁੁਸਾਰ 1 ਜੂਨ ਤੋਂ ਲੈ ਕੇ 30 ਜੂਨ ਤੱਕ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਗਈਆਂ ਹਨ।

Continue Reading

ਪੰਜਾਬ ਸਰਕਾਰ ਵੱਲੋਂ 2 ਪੀਸੀਐਸ ਅਫਸਰਾਂ ਦਾ ਤਬਾਦਲਾ, ਪੜੋ ਕਿੰਨਾ ਅਫਸਰਾਂ ਦਾ ਹੋਇਆ ਤਬਾਦਲਾ

ਚੰਡੀਗੜ੍ਹ, ਗੁਰਦਾਸਪੁਰ, 7 ਮਈ (ਸਰਬਜੀਤ ਸਿੰਘ)- ਪੰਜਾਬ ਸਰਕਾਰ ਵੱਲੋਂ 2 ਪੀਸੀਐਸ ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ।

Continue Reading

ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

ਚੰਡੀਗੜ੍ਹ, ਗੁਰਦਾਸਪੁਰ, 4 ਮਈ (ਸਰਬਜੀਤ ਸਿੰਘ)– ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਦੀ ਮੁਅੱਤਲੀ ਰੱਦ ਕੀਤੀ ਗਈ ਹੈ।

Continue Reading

ਚੋਣਾਂ ‘ਚ ਅਸਲ ਲੋਕ ਮੁੱਦੇ ਉਭਾਰਨ ਲਈ ਭਾਕਿਯੂ (ਏਕਤਾ-ਉਗਰਾਹਾਂ) ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ-ਜੋਗਿੰਦਰ ਸਿੰਘ ਉਗਰਾਹਾਂ

ਚੰਡੀਗੜ੍ਹ, ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)– ਮੌਜੂਦਾ ਲੋਕ ਸਭਾਈ ਚੋਣਾਂ ਨੂੰ ਕਿਸਾਨਾਂ ਮਜ਼ਦੂਰਾਂ ਤੇ ਹੋਰ ਕਿਰਤੀ ਲੋਕਾਂ ਉੱਤੇ ਹਮਲਾ ਕਰਾਰ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ- ਉਗਰਾਹਾਂ) ਨੇ ਇਸ ਮੌਕੇ ਲੋਕਾਂ ਦੇ ਹਕੀਕੀ ਮੁੱਦੇ ਉਭਾਰਨ ਦੀ ਰਣਨੀਤੀ ਉਲੀਕਣ ਲਈ 6 ਮਈ ਨੂੰ ਪੰਜਾਬ ਦੀਆਂ ਸੰਘਰਸ਼ਸ਼ੀਲ ਜਨਤਕ ਜਥੇਬੰਦੀਆਂ ਦੀ ਸੂਬਾਈ ਮੀਟਿੰਗ ਬੁਲਾਉਣ ਦਾ ਐਲਾਨ ਕੀਤਾ ਹੈ। ਯੂਨੀਅਨ […]

Continue Reading

ਪੰਜਾਬ ’ਚ ਆਈ.ਪੀ.ਐਸ ਅਤੇ ਪੀ.ਪੀ.ਐਸ ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, ਗੁਰਦਾਸਪੁਰ, 13 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਵਿੱਚ ਚੋਣ ਕਮਿਸ਼ਨਰ ਦੀਆਂ ਹਿਦਾਇਤਾਂ ਉਤੇ ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

63 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਲਿਸਟ

ਚੰਡੀਗੜ੍ਹ, ਗੁਰਦਾਸਪੁਰ, 4 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਚੋਣ ਕਮਿਸ਼ਨ ਦੀ ਮੰਜੂਰੀ ਨਾਲ 63 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਪੂਰੀ ਜਾਣਕਾਰੀ ਲਈ ਪੜ੍ਹੋ ਲਿਸਟ

Continue Reading

10 ਆਈ.ਏ.ਐਸ ਅਫਸਰਾਂ ਨੂੰ ਦਿੱਤਾ ਵਾਧੂ ਚਾਰਜ

ਚੰਡੀਗੜ੍ਹ,ਗੁਰਦਾਸਪੁਰ 29 ਮਾਰਚ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ 10 ਆਈ ਏ ਐਸ ਅਫਸਰਾਂ ਨੂੰ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ।

Continue Reading