ਜ਼ਿਲ੍ਹਾ ਲਾਇਬ੍ਰੇਰੀ ਬਚਾਓ ਐਕਸ਼ਨ ਕਮੇਟੀ ਦੇ ਸੱਦੇ ਤੇ ਡਿਪਟੀ ਕਮਿਸ਼ਨਰ ਮਾਨਸਾ ਦੇ ਦਫ਼ਤਰ ਤੱਕ ਰੋਸ ਪ੍ਰਦਰਸ਼ਨ, ਸੌਂਪਿਆ ਮੰਗ ਪੱਤਰ

ਮਾਨਸਾ, ਗੁਰਦਾਸਪੁਰ, 11 ਦਸੰਬਰ-(ਸਰਬਜੀਤ ਸਿੰਘ)- ਜ਼ਿਲ੍ਹਾ ਲਾਇਬ੍ਰੇਰੀ ਬਚਾਓ ਐਕਸ਼ਨ ਕਮੇਟੀ ਦੇ ਸੱਦੇ ਤੇ ਸੈਂਕੜੇ ਪਾਠਕਾਂ ਤੇ ਵੱਖ ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਸਥਾਨਿਕ ਬਾਲ ਭਵਨ ਵਿਖੇ ਪਾਠਕ ਪੰਚਾਇਤ ਕਰਨ ਉਪਰੰਤ ਡਿਪਟੀ ਕਮਿਸ਼ਨਰ ਮਾਨਸਾ ਦੇ ਦਫ਼ਤਰ ਤੱਕ ਰੋਸ ਪ੍ਰਦਰਸ਼ਨ ਕਰਕੇ ਮੰਗ ਪੱਤਰ ਸੌਂਪਿਆ।ਇਸ ਮੌਕੇ ਇੱਕਠ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਸੁਖਜੀਤ […]

Continue Reading

ਮਨੁੱਖੀ ਅਧਿਕਾਰਾਂ ਦਾ ਘਾਣ ਕਰਨਾ ਬੰਦ ਕਰੇਂ-ਸੁਖਜੀਤ ਸਿੰਘ ਰਾਮਾਨੰਦੀ

ਮਾਨਸਾ, ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)– ਸਥਾਨਕ ਬੱਚਤ ਭਵਨ ਮਾਨਸਾ ਵਿਖੇ ਮਨੁੱਖੀ ਅਧਿਕਾਰ ਦਿਵਸ ਮੌਕੇ ਜ਼ਿਲ੍ਹਾ ਲਾਇਬ੍ਰੇਰੀ ਨੂੰ ਬੰਦ ਕਰਕੇ ਯੂਥ ਲਾਇਬ੍ਰੇਰੀ ਦੇ ਨਾਂ ਹੇਠ ਲਾਇਬ੍ਰੇਰੀਆਂ ਦੇ ਨਿੱਜੀਕਰਨ ਵੱਲ ਵਾਧੇ ਖਿਲਾਫ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਅਤੇ ਜਿਲ੍ਹਾ ਲਾਇਬ੍ਰੇਰੀ ਬਚਾਉ ਕਮੇਟੀ ਵੱਲੋਂ ਬੱਚਤ ਭਵਨ ਮਾਨਸਾ ਵਿਖੇ ਰੋਸ ਪ੍ਰਗਟ ਕਰਦੇ ਹੋਏ ਦਸਤਖ਼ਤੀ ਮੁਹਿੰਮ ਚਲਾ ਕੇ […]

Continue Reading

ਮਨਰੇਗਾ ਮਜ਼ਦੂਰਾਂ ਦੇ ਹੱਕ ਵਿੱਚ ਲਿਖਣ ਸਮੇਂ ਸੀ.ਐਮ ਭਗਵੰਤ ਮਾਨ ਦੇ ਹਰੇ ਪੈਨ ਦੀ ਸਿਆਹੀ ਹੋਈ ਖਤਮ- ਐਡਵੋਕੇਟ ਉੱਡਤ

ਮਨਰੇਗਾ ਮਜਦੂਰਾ ਦਾ ਵਫਦ ਵਧੀਕ ਡਿਪਟੀ ਕਮਿਸ਼ਨਰ ਮਾਨਸਾ ਨੂੰ ਮਿਲਿਆਮਾਨਸਾ, ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)– ਮਨਰੇਗਾ ਮਜਦੂਰਾ ਦੇ ਵਫਦ ਨੇ ਵਧੀਕ ਡਿਪਟੀ ਕਮਿਸ਼ਨਰ ਮਾਨਸਾ ਨੂੰ ਮਿਲ ਕੇ ਕੰਮ ਪਿੰਡ ਮੀਰਪੁਰ , ਫੱਤਾ ਮਾਲੋਕਾ , ਝੰਡੂਕੇ , ਮਾਖੇਵਾਲਾ ਆਦਿ ਵਿੱਖੇ ਬਿਨਾਂ ਵਿਕਤਰੇ ਤੋ ਕੰਮ ਦੇਣ , ਕੰਮ ਦਾ ਪੂਰਾ ਮਿਹਨਤਾਨਾ ਦੇਣ ਤੇ ਜਾਅਲੀ ਮਸਟਰੋਲਾ ਦੀ ਜਾਚ […]

Continue Reading

ਜ਼ਿਲ੍ਹਾ ਲਾਇਬ੍ਰੇਰੀ ਨੂੰ ਬਚਾਉਣ ਲਈ ਕੀਤੀ ਜਾ ਰਹੀ ਵਿਦਿਆਰਥੀ ਪੰਚਾਇਤ ਦੀ ਤਿਆਰੀ ਲਈ ਰੋਸ਼ ਪ੍ਰਦਰਸ਼ਨ

ਮਾਨਸਾ,‌ ਗੁਰਦਾਸਪੁਰ, 9 ਦਸੰਬਰ – ( ਸਰਬਜੀਤ ਸਿੰਘ)-ਮਾਨਸਾ ਵਿਖੇ ਜ਼ਿਲ੍ਹਾ ਲਾਇਬ੍ਰੇਰੀ ਨੂੰ ਬੰਦ ਕਰਕੇ ਯੂਥ ਲਾਇਬ੍ਰੇਰੀ ਦੇ ਨਾਂ ਹੇਠ ਲਾਇਬ੍ਰੇਰੀਆਂ ਦੇ ਨਿੱਜੀਕਰਨ ਵੱਲ ਵੱਧ ਰਹੀ ਧੁੱਸ ਦੀ ਨੀਤੀ ਖਿਲਾਫ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਅਤੇ ਜਿਲ੍ਹਾ ਲਾਇਬ੍ਰੇਰੀ ਬਚਾਉ ਕਮੇਟੀ ਵੱਲੋਂ ਵੱਲੋਂ ਸਥਾਨਕ ਬੱਸ ਸਟੈਂਡ ਕੋਲ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਂਕ ਵਿਖੇ ਰੋਸ ਪ੍ਰਦਰਸ਼ਨ ਕਰਦੇ […]

Continue Reading

ਸੀਵਰੇਜ ਦੇ ਪੱਕੇ ਹੱਲ ਲਈ ਧਰਨਾ 43ਵੇਂ ਦਿਨ ਵਿੱਚ ਦਾਖਲ

ਜ਼ਿਲ੍ਹਾ ਪ੍ਰਸ਼ਾਸਨ ਕੋਈ ਠੋਸ ਕਾਰਵਾਈ ਕਰਨ ਦੀ ਬਜਾਏ ਦਫਾ 144 ਤਹਿਤ ਪਾਬੰਦੀਆਂ ਲਾ ਕੇ ਜਨਤਾ ਦੀ ਆਵਾਜ਼ ਬੰਦ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ – ਲਿਬਰੇਸ਼ਨ ਧਰਨਾਕਾਰੀਆਂ ਵਲੋਂ ਜ਼ਿਲ੍ਹਾ ਲਾਇਬ੍ਰੇਰੀ ਨੂੰ ਬਹਾਲ ਕਰਨ ਦੀ ਮੰਗ ਮਾਨਸਾ, ਗੁਰਦਾਸਪੁਰ 9 ਦਸੰਬਰ ( ਸਰਬਜੀਤ ਸਿੰਘ)– ਇੱਥੇ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਕ ਵਿਖੇ ਸ਼ਹਿਰ ਦੇ ਸੀਵਰੇਜ ਸਿਸਟਮ ਦੀ ਬੁਰੀ […]

Continue Reading

30 ਦਸੰਬਰ ਦੀ ਵਿਸਾਲ ਰਾਜਸੀ ਰੈਲੀ ਪ੍ਰਤੀ ਮਜਦੂਰਾ ਵਿੱਚ ਭਾਰੀ ਉਤਸਾਹ- ਐਡਵੋਕੇਟ ਉੱਡਤ

ਵਿਸ਼ਾਲ ਰਾਜਸੀ ਰੈਲੀ ਦੀ ਤਿਆਰੀ ਹਿੱਤ ਪਿੰਡ ਕੋਟਧਰਮੂ ਵਿੱਖੇ ਜਨਤਕ ਮੀਟਿੰਗ ਮਾਨਸਾ, ਗੁਰਦਾਸਪੁਰ, 7 ਦਸੰਬਰ ( ਸਰਬਜੀਤ ਸਿੰਘ)– ਇੱਥੋਂ ਥੋੜੀ ਦੂਰ ਸਥਿਤ ਪਿੰਡ ਕੋਟਧਰਮੂ ਵਿੱਖੇ ਮਜਦੂਰਾ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸੀਪੀਆਈ ਤੇ ਏਟਕ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਕਿਹਾ ਕਿ ਮੋਦੀ ਹਕੂਮਤ ਮਨਰੇਗਾ ਸਕੀਮ ਨੂੰ ਖਤਮ ਕਰਨ ਤੇ ਤੁਲੀ ਹੋਈ […]

Continue Reading

ਜ਼ਿਲ੍ਹਾ ਲਾਇਬ੍ਰੇਰੀ ਨੂੰ ਬਚਾਉਣ ਲਈ ਵਿੱਦਿਆਰਥੀ ਪੰਚਾਇਤ ਵਿੱਚ ਸ਼ਾਮਿਲ ਹੋਵੇ- ਰਾਜਵਿੰਦਰ ਸਿੰਘ ਰਾਣਾ

ਮਾਨਸਾ, ਗੁਰਦਾਸਪੁਰ 7 ਦਸੰਬਰ, (‌‌ ਸਰਬਜੀਤ ਸਿੰਘ)– ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ),ਜ਼ਿਲਾ ਲਾਇਬ੍ਰੇਰੀ ਬਚਾਉ ਕਮੇਟੀ,ਦਲਿਤ ਮਨੁੱਖੀ ਅਧਿਕਾਰ ਸਭਾ, ਪੰਜਾਬ ਅਤੇ ਇਨਕਲਾਬੀ ਨੌਜਵਾਨ ਸਭਾ ਦੀ ਅਗਵਾਈ ਵਿੱਚ ਜ਼ਿਲਾ ਮਾਨਸਾ ਦੀ ਸਰਕਾਰੀ ਲਾਇਬ੍ਰੇਰੀ ਨੂੰ ਬਚਾਉਣ ਦੇ ਲਈ ਅਤੇ ਪਾਠਕਾਂ ਦੀ ਪੜ੍ਹਾਈ ਦੇ ਅਧਿਕਾਰ ਨੂੰ ਖਤਮ ਕਰਨ ਖ਼ਿਲਾਫ਼ 11 ਦਸੰਬਰ ਨੂੰ ਬਾਲ ਭਵਨ ਮਾਨਸਾ ਵਿੱਚ ਕੀਤੀ ਜਾ […]

Continue Reading

ਦਿੱਲੀ ਵੱਲ ਪੈਦਲ ਮਾਰਚ ਕਰ ਰਹੇ ਕਿਸਾਨਾਂ ਉਤੇ ਢਾਹੇ ਤਸ਼ੱਦਦ ਦੀ ਲਿਬਰੇਸ਼ਨ ਵੱਲੋਂ ਸਖਤ ਨਿੰਦਾ

ਇਹ ਹਰਿਆਣਾ ਤੇ ਪੰਜਾਬ ਦਰਮਿਆਨ ਟਕਰਾਅ ਖੜ੍ਹਾ ਕਰਨ ਦੀ ਗਿਣਤੀ ਮਿੱਥੀ ਸਾਜ਼ਿਸ਼ ਹੈ ਮਾਨਸਾ, ਗੁਰਦਾਸਪੁਰ 6 ਦਸੰਬਰ ( ਸਰਬਜੀਤ ਸਿੰਘ)– ਸ਼ੰਭੂ ਬਾਰਡਰ ਉੱਤੇ ਪਿਛਲੇ ਤਿੰਨ ਸੌਂ ਦਿਨ ਤੋਂ ਮੋਰਚਾ ਲਾਈ ਬੈਠੀਆਂ ਕਿਸਾਨ ਜਥੇਬੰਦੀਆਂ ਵਲੋਂ ਅਗਾਂਊ ਕੀਤੇ ਐਲਾਨ ਮੁਤਾਬਿਕ ਤੋਰੇ101 ਕਿਸਾਨਾਂ ਦੇ ਜਥਾ ਉਤੇ ਹਰਿਆਣਾ ਪੁਲਿਸ ਵਲੋਂ ਢਾਹੇ ਤਸ਼ੱਦਦ ਅਤੇ ਕਈ ਕਿਸਾਨ ਆਗੂਆਂ ਤੇ ਵਰਕਰਾਂ ਨੂੰ […]

Continue Reading

ਸਿੱਖਿਆ ਦੇ ਖੇਤਰ ਨੂੰ ਵਧੀਆ ਬਣਾਉਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸਰਕਾਰ ਸਿੱਖਿਆ ਦੇ ਨਿੱਜੀਕਰਨ ਅਤੇ ਪ੍ਰਾਈਵੇਟ ਕਰਨ ਦੇ ਰਾਹ ਤੁਰ ਪਈ – ਸੁਖਜੀਤ ਸਿੰਘ ਰਾਮਾਨੰਦੀ

ਮਾਨਸਾ, ਗੁਰਦਾਸਪੁਰ,6 ਦਸੰਬਰ (ਸਰਬਜੀਤ ਸਿੰਘ)– ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ),ਜ਼ਿਲਾ ਲਾਇਬ੍ਰੇਰੀ ਬਚਾਉ ਕਮੇਟੀ,ਦਲਿਤ ਮਨੁੱਖੀ ਅਧਿਕਾਰ ਸਭਾ ਅਤੇ ਇਨਕਲਾਬੀ ਨੌਜਵਾਨ ਸਭਾ ਦੀ ਅਗਵਾਈ ਵਿੱਚ ਜ਼ਿਲਾ ਮਾਨਸਾ ਦੀ ਸਰਕਾਰੀ ਲਾਇਬ੍ਰੇਰੀ ਨੂੰ ਬਚਾਉਣ ਦੇ ਲਈ ਅਤੇ ਪਾਠਕਾਂ ਦੀ ਪੜ੍ਹਾਈ ਦੇ ਅਧਿਕਾਰ ਨੂੰ ਖਤਮ ਕਰਨ ਖ਼ਿਲਾਫ਼ 11 ਦਸੰਬਰ ਨੂੰ ਬਾਲ ਭਵਨ ਮਾਨਸਾ ਵਿੱਚ ਕੀਤੀ ਜਾ ਰਹੀ ਪਾਠਕ ਇਕੱਤਰਤਾ ਦੀ […]

Continue Reading

11 ਦਸੰਬਰ ਨੂੰ ਜ਼ਿਲਾ ਲਾਇਬ੍ਰੇਰੀ ਨੂੰ ਬਹਾਲ ਕਰਵਾਉਣ ਲਈ ਮਾਨਸਾ ਪੁੱਜੋ- ਸੁਖਜੀਤ ਸਿੰਘ ਰਾਮਾਨੰਦੀ

ਮਾਨਸਾ, ਗੁਰਦਾਸਪੁਰ, 5 ਦਸੰਬਰ (ਸਰਬਜੀਤ ਸਿੰਘ)– ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਅਗਵਾਈ ਵਿੱਚ ਜ਼ਿਲਾ ਮਾਨਸਾ ਦੀ ਸਰਕਾਰੀ ਲਾਇਬ੍ਰੇਰੀ ਨੂੰ ਬਚਾਉਣ ਦੇ ਲਈ ਅਤੇ ਪਾਠਕਾਂ ਦੇ ਸੋਸ਼ਣ ਨੂੰ ਨੱਥ ਪਾਉਣ ਲਈ 11 ਦਸੰਬਰ ਨੂੰ ਬਾਲ ਭਵਨ ਮਾਨਸਾ ਵਿੱਚ ਕੀਤੀ ਜਾ ਰਹੀ ਪਾਠਕ ਇਕੱਤਰਤਾ ਦੀ ਤਿਆਰੀ ਲਈ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਰੋਸ ਰੈਲੀ ਕੀਤੀ […]

Continue Reading