ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਸੰਗਰੂਰ ਦੀ ਹੋਈ ਚੋਣ

ਸੰਗਰੂਰ, ਗੁਰਦਾਸਪੁਰ, 16 ਦਸੰਬਰ ( ਸਰਬਜੀਤ ਸਿੰਘ)– ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਸੰਗਰੂਰ ਦੀ ਚੋਣ ਸੂਬਾਈ ਕਾਰਜਕਾਰੀ ਪ੍ਰਧਾਨ ਬਿੱਕਰ ਸਿੰਘ ਮਾਖਾ ਜਰਨਲ ਸਕੱਤਰ ਮਨਜੀਤ ਸਿੰਘ ਸੰਗਤਪੁਰਾ ਦੀ ਪ੍ਰਧਾਨਗੀ ਹੇਠ ਸਿਟੀ ਪਾਰਕ ਸੰਗਰੂਰ ਵਿਖੇ ਕੀਤੀ ਗਈ। ਇਸ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਵਿੱਤ ਸਕੱਤਰ ਗੁਲਜ਼ਾਰ ਖਾਨ ਅਤੇ ਪੈਰਾ ਮੈਡੀਕਲ ਦੇ ਸੁਖਪਾਲ ਸਿੰਘ ਲੌਂਗੋਵਾਲ […]

Continue Reading

ਭਾਕਪਾ (ਮਾਲੇ) ਦਾ 22 ਤੋਂ 24 ਨਵੰਬਰ ਨੂੰ ਬਰਨਾਲਾ ਵਿਖੇ ਕੁੱਲ ਹਿੰਦ ਰਾਜਨੀਤਕ ਪਲੈਨਮ ਸਫਲਤਾ ਪੂਰਵਕ ਸਮਾਪਤ

ਸਾਮਰਾਜਵਾਦ,ਸੰਘੀ ਮਨੂਵਾਦੀ ਫਾਸ਼ੀਵਾਦ ਅਤੇ ਕਾਰਪੋਰੇਟ ਰਾਜ ਦੇ ਖ਼ਿਲਾਫ਼ ਸੰਘਰਸ਼ ਤੇਜ਼ ਕਰਨ- ਪੀ. ਜ਼ੇ ਜੇਮਜ਼ਬਰਨਾਲਾ, ਗੁਰਦਾਸਪੁਰ, 26 ਨਵੰਬਰ (ਸਰਬਜੀਤ ਸਿੰਘ)– ਸੀ ਪੀ ਆਈ (ਐਮ ਐਲ) ਰੈੱਡ ਸਟਾਰ ਦਾ ਕੁੱਲ ਹਿੰਦ ਪਲੈਨਮ 22 ਤੋਂ 24 ਨਵੰਬਰ ਤੱਕ ਸ਼ਹੀਦ ਬੇਅੰਤ ਸਿੰਘ ਮੂਮ ਹਾਲ ਅਤੇ ਲੋਕ ਕਵੀ ਸੰਤ ਰਾਮ ਉਦਾਸੀ ਨਗਰ, ਤਰਕਸ਼ੀਲ ਭਵਨ ਬਰਨਾਲਾ ਵਿਖੇ ਅਯੋਜਿਤ ਕੀਤਾ ਗਿਆ , […]

Continue Reading

ਆਪ’ ਦੀ ਜਨਮ ਭੂਮੀ, ਹੁਣ ਇਸ ਦੇ ਪਤਨ ਦੀ ਕਹਾਣੀ ਲਿਖੇਗੀ -ਬਾਜਵਾ

ਬਰਨਾਲਾ, ਗੁਰਦਾਸਪੁਰ, 17 ਨਵੰਬਰ ( ਸਰਬਜੀਤ ਸਿੰਘ)– ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਬਰਨਾਲਾ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਅਤੇ ਪਿੰਡ ਕਰਮਗੜ੍ਹ, ਜਲੂਰ, ਬਡਬਰ, ਹੰਢਿਆਇਆ ਅਤੇ ਬਰਨਾਲਾ ਸ਼ਹਿਰ ਵਿਖੇ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਹੱਕ ਵਿੱਚ ਹੋਏ ਇਕੱਠਾਂ ਨੂੰ ਸੰਬੋਧਨ ਕੀਤਾ। 2006 ਵਿੱਚ ਕਾਂਗਰਸ ਸਰਕਾਰ ਦੌਰਾਨ ਜ਼ਿਲ੍ਹੇ […]

Continue Reading

ਦੋ ਰੋਜ਼ਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਦਾ ਸਫ਼ਲਤਾ ਪੂਰਵਕ ਸੰਪੰਨ

ਬਾਲ ਲੇਖਕਾਂ ਦੇ ਸਾਹਿਤ ਨੂੰ ਉਤਸ਼ਾਹਿਤ ਕਰਨ ਲਈ ਹਮੇਸ਼ਾ ਕੰਮ ਕਰਦਾ ਰਹਾਂਗਾ: ਸੁੱਖੀ ਬਾਠ ਸੰਗਰੂਰ, ਗੁਰਦਾਸਪੁਰ, 17 ਨਵੰਬਰ ( ਸਰਬਜੀਤ ਸਿੰਘ ) — ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਜੀ ਦੇ ਉਪਰਾਲੇ ਸਦਕਾ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਨ ਤਹਿਤ ਅਕਾਲ ਕਾਲਜ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਕਰਵਾਏ ਜਾ ਰਹੇ ਦੋ ਰੋਜਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਦਾ ਅੱਜ […]

Continue Reading

22 ਅਤੇ 23 ਨਵੰਬਰ ਨੂੰ ਬਰਨਾਲਾ ਵਿਖੇ ਭਾਕਪਾ (ਮਾਲੇ) ਰੈੱਡ ਸਟਾਰ ਦੇ ਤਿੰਨ ਰੋਜ਼ਾ ਪਾਰਟੀ ਪਲੈਨਮ ਨੂੰ ਸਫ਼ਲ ਬਣਾਉਣ ਦੀ ਅਪੀਲ ਬਰਨਾਲਾ, ਗੁਰਦਾਸਪੁਰ, 17 ਨਵੰਬਰ (ਸਰਬਜੀਤ ਸਿੰਘ)– ਸੀ ਪੀ ਆਈ (ਐਮ ਐਲ) ਰੈੱਡ ਸਟਾਰ ਦਾ ਕੁੱਲ ਹਿੰਦ ਪਲੈਨਮ 22 ਤੋਂ 24 ਨਵੰਬਰ ਨੂੰ ‘ਸ਼ਹੀਦ ਬੇਅੰਤ ਸਿੰਘ ਮੂਮ ਹਾਲ ਅਤੇ ਲੋਕ ਕਵੀ ਸੰਤ ਰਾਮ ਉਦਾਸੀ ਨਗਰ’, […]

Continue Reading

ਦੋ ਰੋਜ਼ਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਦਾ ਹੋਇਆ ਸ਼ਾਨਦਾਰ ਆਗਾਜ਼

ਸੰਗਰੂਰ, ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ)– ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਜੀ ਦੇ ਉਪਰਾਲੇ ਸਦਕਾ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਨ ਤਹਿਤ ਅਕਾਲ ਕਾਲਜ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਕਰਵਾਏ ਜਾ ਰਹੇ ਦੋ ਰੋਜਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਦਾ ਅੱਜ ਆਗਾਜ਼ ਹੋਇਆ।ਇਸ ਦੌਰਾਨ ਪ੍ਰਧਾਨਗੀ ਮੰਡਲ ਵਿੱਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਸ਼ਮਾ ਰੋਸ਼ਨ ਕਰਦੇ ਹੋਏ ਰੀਬਨ ਕੱਟ […]

Continue Reading

ਬਾਜਵਾ ਨੇ ਦੁਖੀ ਕਿਸਾਨ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ, ਕੇਜਰੀਵਾਲ, ਮਾਨ ਤੋਂ ਜਵਾਬਦੇਹੀ ਦੀ ਮੰਗ

ਸੰਗਰੂਰ, ਗੁਰਦਾਸਪੁਰ, 8 ਨਵੰਬਰ (‌ ਸਰਬਜੀਤ ਸਿੰਘ)– ਇੱਥੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪਿੰਡ ਨਦਾਮਪੁਰ ਵਿਖੇ ਇੱਕ ਦੁਖੀ ਕਿਸਾਨ ਜਸਵਿੰਦਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ, ਜਿਸ ਨੇ ਆਪਣੀ ਝੋਨੇ ਦੀ ਫਸਲ ਵੇਚਣ ਵਿੱਚ ਅਸਫਲ ਰਹਿਣ ਕਾਰਨ ਦੁਖਦਾਈ ਤੌਰ ‘ਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਕਰੀਬ 5 ਲੱਖ ਰੁਪਏ ਦੇ ਕਰਜ਼ੇ […]

Continue Reading

ਕਾਮਰੇਡ ਜਗਜੀਤ ਸਿੰਘ ਸੋਹਲ ਦਾ ਹੋਇਆ ਦੇਹਾਂਤ

ਕਾਮਰੇਡ ਲਾਭ ਸਿੰਘ ਅਕਲੀਆ ਨੇ ਗਹਿਰਾ ਦੁੱਖ਼ ਪ੍ਰਗਟਾਇਆਬਰਨਾਲਾ, ਗੁਰਦਾਸਪੁਰ, 22 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਦੀ ਨਕਸਲਬਾੜੀ ਲਹਿਰ ਵਿੱਚ ਜਾਣੀ ਪਹਿਚਾਣੀ ਸ਼ਖ਼ਸੀਅਤ ਕਾਮਰੇਡ ਜਗਜੀਤ ਸਿੰਘ ਸੋਹਲ ਕੱਲ੍ਹ ਸਦੀਵੀ ਵਿਛੋੜਾ ਦੇ ਗਏ ਹਨ। ਕਾਮਰੇਡ ਲਾਭ ਸਿੰਘ ਅਕਲੀਆ ਸੂਬਾ ਸਕੱਤਰ ਸੀ ਪੀ ਆਈ (ਐਮ ਐਲ) ਰੈੱਡ ਸਟਾਰ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਾਮਰੇਡ ਸੋਹਲ ਦੇ ਵਿਛੋੜੇ ਤੇ ਗਹਿਰਾ […]

Continue Reading

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾਰਾਪੁਰ ਦੀ ਵਿਦਿਆਰਥਣ ਨੇ ਭਾਸ਼ਣ ਮੁਕਾਬਲੇ ਚੋਂ ਪ੍ਰਾਪਤ ਕੀਤਾ ਦੂਸਰਾ ਸਥਾਨ

ਸੰਗਰੂਰ, ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)– ਸਿੱਖਿਆ ਤੇ ਕਲਾ ਮੰਚ ਪੰਜਾਬ ਦੀ ਅਗਵਾਈ ਵਿੱਚ ਕਰਵਾਏ ਗਏ ਨਵੇਂ ਦਿਸਹੱਦੇ ਪ੍ਰੋਗਰਾਮ ਤਹਿਤ ਰਾਜ ਪੱਧਰੀ ਮੁਕਾਬਲੇ ਸ੍ਰੀ ਮਸਤੂਆਣਾ ਸਾਹਿਬ ਦੀ ਪਵਿੱਤਰ ਧਰਤੀ ਸੰਗਰੂਰ ਵਿਖੇ ਹੋਏ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਭਰ ਤੋਂ 12 ਮੁਕਾਬਲਿਆਂ ਲਈ 500ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲੈਕੇ ਆਪਣੀ ਕਲਾ ਦਾ ਜੌਹਰ ਦਿਖਾਇਆ। 6 ਮਹੀਨਿਆਂ ਤੋਂ […]

Continue Reading

ਰੈੱਡ ਸਟਾਰ ਵੱਲੋਂ 22 ਤੋਂ 24 ਨਵੰਬਰ ਤੱਕ ਬਰਨਾਲਾ ਵਿਖੇ ਆਪਣਾ ਪਹਿਲਾ ਆਲ ਇੰਡੀਆ ਪਲੈੱਨਮ ਆਯੋਜਿਤ ਕੀਤਾ ਜਾਵੇਗਾ – ਲਾਭ ਸਿੰਘ ਅਕਲੀਆ

ਬਰਨਾਲਾ, ਗੁਰਦਾਸਪੁਰ,25 ਸਤੰਬਰ (ਸਰਬਜੀਤ ਸਿੰਘ)– ਇਨਕਲਾਬੀ ਕਮਿਊਨਿਸਟ ਪਾਰਟੀ ਸੀਪੀਆਈ (ਐਮ ਐਲ) ਰੈੱਡ ਸਟਾਰ ਵੱਲੋਂ ਤਰਕਸ਼ੀਲ ਭਵਨ ਵਿਖੇ ਜ਼ਿਲ੍ਹੇ ਦੇ ਸਰਗਰਮ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਪਾਰਟੀ ਆਗੂ ਕਾਮਰੇਡ ਕਰਮਜੀਤ ਸਿੰਘ ਪੀਰਕੋਟ ਦੀ ਪ੍ਰਧਾਨਗੀ ਹੇਠ ਕੀਤੀ ਗਈ।ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਨੇ ਮੀਟਿੰਗ ਦੇ ਫ਼ੈਸਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਅਤੇ ਪ੍ਰੈਸ ਬਿਆਨ ਜਾਰੀ ਕਰਦਿਆਂ […]

Continue Reading